06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਗੜ੍ਹਦੀਵਾਲਾ, 5 ਸਤੰਬਰ (ਚੱਗਰ)-ਪਿੰਡ ਰਾਮਟਟਵਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ ਹੈ। ਇਸ ਸ਼ੁੱਭ ਦਿਹਾੜੇ ’ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਮੂਹ ਦੇਸ਼-ਵਿਦੇਸ਼ ਅਤੇ ਖ਼ਾਸ ਕਰਕੇ ਆਪਣੇ ਹਲਕਾ ਉੜਮੁੜ ਟਾਂਡਾ ਨਿਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਉਤਸਵ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਤੇ ਗੀਤਾ ਦਾ ਉਪਦੇਸ਼ ਸਾਨੂੰ ਕਰਮ ਕਰਨ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ।

ਅਜੀਤ ਡੈਸਕ 06-09-2026
ਗੜ੍ਹਦੀਵਾਲਾ, 5 ਸਤੰਬਰ (ਚੱਗਰ)-ਪਿੰਡ ਰਾਮਟਟਵਾਲੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ ਹੈ। ਇਸ ਸ਼ੁੱਭ ਦਿਹਾੜੇ ’ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਮੂਹ ਦੇਸ਼-ਵਿਦੇਸ਼ ਅਤੇ ਖ਼ਾਸ ਕਰਕੇ ਆਪਣੇ ਹਲਕਾ ਉੜਮੁੜ ਟਾਂਡਾ ਨਿਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਉਤਸਵ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਤੇ ਗੀਤਾ ਦਾ ਉਪਦੇਸ਼ ਸਾਨੂੰ ਕਰਮ ਕਰਨ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਸਮੇਤ ਹਾਜ਼ਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਪਿਛਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਵਲੋਂ ਟੂਰਨਾਮੈਂਟ ਦਾ ਉਦਘਾਟਨ ਅਗਲੀ ਖ਼ਬਰ ਐੱਸ. ਡੀ. ਸਕੂਲ ’ਚ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।