ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾਉਣ ਦਾ ਕਾਂਗਰਸੀ ਆਗੂਆਂ ਨੇ ਕੀਤਾ ਸਵਾਗਤ
ਬੀਣੇਵਾਲ, 6 ਸਤੰਬਰ (ਬੈਜ ਚੌਧਰੀ)-ਕਾਂਗਰਸ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਕੌਮੀ ਜਨਰਲ ਸਕੱਤਰ ਸਚਿਨ ਪਾਇਲਟ ਨੂੰ ਸੂਬਾ ਕਾਂਗਰਸ ਦਾ ਇੰਚਾਰਜ ਲਗਾਏ ਜਾਣ ਦਾ ਸਵਾਗਤ ਕੀਤਾ ਹੈ ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਆਗੂਆਂ ਦਾ ਕਹਿਣਾ ਹੈ ਕਿ ਸਚਿਨ ਪਾਇਲਟ ਦੀ ਅਗਵਾਈ ਵਿਚ ਸੂਬਾ ਕਾਂਗਰਸ ਨੂੰ ਲਾਭ ਹੋਵੇਗਾ ਅਤੇ 2027 ਵਿਚ ਪੰਜਾਬ ਵਿਚ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਅਜੀਤ ਡੈਸਕ
07-09-2026