07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਡੂੰਘੇ ਖੱਡੇ ’ਚ ਡਿੱਗਣ ਕਾਰਨ ਵਿਅਕਤੀ ਜ਼ਖ਼ਮੀ

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਦਸਮੇਸ਼ ਨਗਰ ’ਚ ਸੜਕ ’ਚ ਪਟੇ ਹੋਏ ਡੂੰਘੇ ਖੱਡੇ ’ਚ ਮੋਟਰਸਾਈਕਲ ਸਮੇਤ ਡਿੱਗਣ ਨਾਲ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ ਪੇਂਟਰ ਦਾ ਕੰਮ ਕਰਦਾ ਹੈ ਅਤੇ ਬੀਤੀ ਰਾਤ ਕਰੀਬ 8.

ਅਜੀਤ ਡੈਸਕ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਮੁਹੱਲਾ ਦਸਮੇਸ਼ ਨਗਰ ’ਚ ਸੜਕ ’ਚ ਪਟੇ ਹੋਏ ਡੂੰਘੇ ਖੱਡੇ ’ਚ ਮੋਟਰਸਾਈਕਲ ਸਮੇਤ ਡਿੱਗਣ ਨਾਲ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਸਿੰਘ ਪੇਂਟਰ ਦਾ ਕੰਮ ਕਰਦਾ ਹੈ ਅਤੇ ਬੀਤੀ ਰਾਤ ਕਰੀਬ 8.30 ਵਜੇ ਉਹ ਕੰਮ ਤੋਂ ਘਰ ਨੂੰ ਜਾ ਰਿਹਾ ਸੀ ਤਾਂ ਜਦੋਂ ਉਹ ਦਸਮੇਸ਼ ਨਗਰ ਤੋਂ ਪਿੱਪਲਾਂਵਾਲਾ ਸੜਕ ਪਹੁੰਚਿਆ ਤਾਂ ਉਥੇ ਪੁੱਟੇ ਹੋਏ ਇਕ ਡੂੰਘੇ ਖੱਡੇ ’ਚ ਮੋਟਰਸਾਈਕਲ ਸਮੇਤ ਡਿਗ ਗਿਆ, ਜਿਸ ਦੇ ਚੱਲਦਿਆਂ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਜ਼ਖ਼ਮੀ ਹਾਲਤ ’ਚ ਅਵਤਾਰ ਸਿੰਘ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਦੇ ਉਸ ਦਾ ਇਲਾਜ ਚੱਲ ਰਿਹਾ ਹੈ ਤੇ ਹਾਲਤ ਗੰਭੀਰ ਬਣੀ ਹੋਈ ਹੈ।
ਪਿਛਲੀ ਖ਼ਬਰ ਐਸ. ਆਈ. ਆਰ.-2026 ਤਹਿਤ ਵਿਸ਼ੇਸ਼ ਕੈਂਪਾਂ ਦਾ ਜ਼ਿਲ੍ਹਾ ਚੋਣ ਅਧਿਕਾਰੀ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਸੋਨ ਤਗਮਾ ਜੇਤੂ ਜਗਜੋਤ ਸਿੰਘ ਤੇ ਬਲਰਾਜ ਸਿੰਘ। 11 ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ’ਚ ਜਗਜੋਤ ਸਿੰਘ ਤੇ ਬਲਰਾਜ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।