07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਨੰਗਲ ਬਿਹਾਲਾਂ, 6 ਸਤੰਬਰ (ਵਿਨੋਦ ਮਹਾਜਨ)-ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ.

ਅਜੀਤ ਡੈਸਕ 07-09-2026
ਨੰਗਲ ਬਿਹਾਲਾਂ, 6 ਸਤੰਬਰ (ਵਿਨੋਦ ਮਹਾਜਨ)-ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ. ਮਿਨਹਾਸ ਤੇ ਪ੍ਰਿੰਸੀਪਲ ਸਰੋਜ ਬਾਲਾ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਛੋਟੇ ਛੋਟੇ ਬੱਚਿਆਂ ਨੇ ਰਾਧਾ ਕ੍ਰਿਸ਼ਨ ਦਾ ਰੂਪ ਧਾਰ ਕੇ ਸ੍ਰੀ ਕ੍ਰਿਸ਼ਨ ਜੀ ਦੀ ਬਾਲ ਲੀਲ੍ਹਾ ਦਾ ਪ੍ਰਦਰਸ਼ਨ ਕੀਤਾ। ਚੇਅਰਮੈਨ ਡਾਕਟਰ ਮਿਨਹਾਸ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕਰਦਿਆਂ ਵਿਸਤਾਰ ਨਾਲ ਚਾਨਣਾ ਪਾਇਆ।
ਪਿਛਲੀ ਖ਼ਬਰ ਇੱਛਾ ਪੂਰਨ ਸ੍ਰੀ ਬਾਲਾ ਜੀ ਧਾਮ ਹਨੂੰਮਾਨ ਮੰਦਰ ਨੰਗਲ ਬਿਹਾਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦਸੂਹਾ ਵਿਚ ਐੱਚ. ਆਈ. ਵੀ. ਨਾਲ ਸੰਬੰਧਿਤ ਵਿਸ਼ੇ ’ਤੇ ਡਿਬੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।