ਭਾਜਪਾ ਨੇਤਾ ਸੁਸ਼ੀਲ ਪਿੰਕੀ ਵਲੋਂ ਪਿੰਡ ਪੱਤੀ ਬਲਾਮ ਵਿਖੇ ਵਰਕਰਾਂ ਨਾਲ ਮੀਟਿੰਗ
ਤਲਵਾੜਾ, 7 ਸਤੰਬਰ (ਮਹਿਤਾ)-ਕਾਮਾਹੀ ਦੇਵੀ ਖੇਤਰ ਦੇ ਪਿੰਡ ਪੱਤੀ ਬਲਾਮ ਵਿਖੇ ਪਿਛਲੇ ਦਿਨੀਂ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਵਲੋਂ ਸੀਨੀਅਰ ਭਾਜਪਾ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਕੀ ਆਉਂਦੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।
ਅਜੀਤ ਡੈਸਕ
08-09-2026