13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਨਰਲ ਸਕੱਤਰ ਸਾਹੀ ਕ੍ਰਿਕਟ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਪਹੁੰਚੇ

ਤਲਵਾੜਾ, 12 ਸਤੰਬਰ (ਮਹਿਤਾ)-ਕਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਰੰਗਾ ਵਿਖੇ ਦੂਸਰਾ ਆਲ ਓਪਨ ਕ੍ਰਿਕਟ ਟੂਰਨਾਮੈਂਟ ਸ਼ੰਕਰ ਕਲੱਬ ਵਲੋਂ ਸੇਰੂ ਪ੍ਰਧਾਨ ਦੀ ਅਗਵਾਈ ਵਿਚ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜਨਰਲ ਸਕੱਤਰ ਪੰਜਾਬ ਸੋਨੀਆ ਗਾਂਧੀ ਆਲ ਇੰਡੀਆ ਐਸੋਸੀਏਸ਼ਨ ਤਰਲੋਕ ਸਿੰਘ ਸਾਹੀ ਪਹੁੰਚੇ। ਪ੍ਰਧਾਨ ਸੇਰੂ ਦੀ ਅਗਵਾਈ ਵਿਚ ਸਮੂਹ ਮੈਂਬਰਾਂ ਵਲੋਂ ਮੁੱਖ ਮਹਿਮਾਨ ਸ.

ਅਜੀਤ ਡੈਸਕ 13-09-2026
ਤਲਵਾੜਾ, 12 ਸਤੰਬਰ (ਮਹਿਤਾ)-ਕਮਾਹੀ ਦੇਵੀ ਖੇਤਰ ਦੇ ਪਿੰਡ ਬਹਿ ਰੰਗਾ ਵਿਖੇ ਦੂਸਰਾ ਆਲ ਓਪਨ ਕ੍ਰਿਕਟ ਟੂਰਨਾਮੈਂਟ ਸ਼ੰਕਰ ਕਲੱਬ ਵਲੋਂ ਸੇਰੂ ਪ੍ਰਧਾਨ ਦੀ ਅਗਵਾਈ ਵਿਚ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜਨਰਲ ਸਕੱਤਰ ਪੰਜਾਬ ਸੋਨੀਆ ਗਾਂਧੀ ਆਲ ਇੰਡੀਆ ਐਸੋਸੀਏਸ਼ਨ ਤਰਲੋਕ ਸਿੰਘ ਸਾਹੀ ਪਹੁੰਚੇ। ਪ੍ਰਧਾਨ ਸੇਰੂ ਦੀ ਅਗਵਾਈ ਵਿਚ ਸਮੂਹ ਮੈਂਬਰਾਂ ਵਲੋਂ ਮੁੱਖ ਮਹਿਮਾਨ ਸ. ਸਾਹੀ ਦਾ ਕ੍ਰਿਕਟ ਟੂਰਨਾਮੈਂਟ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਮੁੱਖ ਮਹਿਮਾਨ ਸ. ਸਾਹੀ ਨੇ ਜੇਤੂ ਟੀਮਾਂ ਨੂੰ ਇਨਾਮ ਵੀ ਤਕਸੀਮ ਵੀ ਕੀਤੇ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਸਾਹੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿਮਰਨਜੀਤ ਸਿੰਘ ਸਾਹੀ ਯੂਥ ਪ੍ਰਧਾਨ ਹਲਕਾ ਦਸੂਹਾ ਕਾਂਗਰਸ, ਗੁਰਪ੍ਰੀਤ ਸਿੰਘ ਢਿੱਲੋਂ ਯੂਥ ਆਗੂ, ਰਾਹੁਲ ਸ਼ਰਮਾ, ਕਪਿਲ ਰਾਣਾ, ਵਿਕਰਾਂਤ ਮੋਹਿਤ, ਡਾ. ਅਮਿਤ ਜਸਵਾਲ, ਅਜੈ ਕੁਮਾਰ, ਲਾਡੀ, ਮਨੂੰ, ਪਿ੍ਰੰਸ ਰਾਣਾ, ਮਨੋਜ ਕੁਮਾਰ, ਵਿੱਕੀ ਪ੍ਰਧਾਨ, ਵਿੱਕੀ, ਸੁਖਦੇਵ, ਮੁਨੀਸ਼ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਸਮੂਹ ਮਸੀਹ ਭਾਈਚਾਰਾ ਹੋਇਆ ਪੱਬਾਂ ਭਾਰ-ਮੁਨੱਵਰ ਮਸੀਹ ਅਗਲੀ ਖ਼ਬਰ ਡਾ. ਨਿਰਮਲ ਕੁਮਾਰ ਵਲੋਂ ਪਿਤਾ ਦੀ ਬਰਸੀ ’ਤੇ ਰੋਟਰੀ ਆਈ ਬੈਂਕ ਨੂੰ 25 ਹਜ਼ਾਰ ਦੀ ਰਾਸ਼ੀ ਦਾ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।