2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਸਮੂਹ ਮਸੀਹ ਭਾਈਚਾਰਾ ਹੋਇਆ ਪੱਬਾਂ ਭਾਰ-ਮੁਨੱਵਰ ਮਸੀਹ
ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਮੁਕੇਰੀਆਂ ਦੇ ਪਿੰਡ ਚੱਕ ਅੱਲਾ ਬਖ਼ਸ਼ ਵਿਖੇ ਸਮੂਹ ਭਾਈਚਾਰੇ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਫ਼ਰੰਟ ਦੇ ਉਪ ਪ੍ਰਧਾਨ ਸੁਖਦੇਵ ਮਸੀਹ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਘੱਟ ਗਿਣਤੀ ਕਮਿਸ਼ਨ ਪੰਜਾਬ ਰਾਜ ਦੇ ਸਾਬਕਾ ਚੇਅਰਮੈਨ ਮੁਨੱਵਰ ਮਸੀਹ ਵੀ ਸ਼ਾਮਿਲ ਹੋਏ।
ਅਜੀਤ ਡੈਸਕ
13-09-2026