16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਿਜਲੀ ਕੱਟਾਂ ਨੂੰ ਲੈ ਕੇ ਅਕਾਲੀ ਦਲ (ਬ) ਵਲੋਂ ਬਿਜਲੀ ਦਫ਼ਤਰ ਵਿਖੇ ਧਰਨਾ ਅੱਜ

ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗੜ੍ਹਸ਼ੰਕਰ ਵੱਲੋਂ ਬਿਜਲੀ ਕੱਟਾਂ ਦੀ ਸਮੱਸਿਆ ਨੂੰ ਲੈ ਕੇ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਸਥਿਤ ਬਿਜਲੀ ਦਫ਼ਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਇਲਾਕੇ ਵਿਚ ਬਿਜਲੀ ਕੱਟਾਂ ਨੇ ਕਿਸਾਨਾਂ, ਵਪਾਰੀਆਂ ਸਮੇਤ ਹਰ ਵਰਗ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ।

ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ। 16-09-2026
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਗੜ੍ਹਸ਼ੰਕਰ ਵੱਲੋਂ ਬਿਜਲੀ ਕੱਟਾਂ ਦੀ ਸਮੱਸਿਆ ਨੂੰ ਲੈ ਕੇ 16 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਸਥਿਤ ਬਿਜਲੀ ਦਫ਼ਤਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ। ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਇਲਾਕੇ ਵਿਚ ਬਿਜਲੀ ਕੱਟਾਂ ਨੇ ਕਿਸਾਨਾਂ, ਵਪਾਰੀਆਂ ਸਮੇਤ ਹਰ ਵਰਗ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਨਾਕਾਮ ਰਹੀ ਹੈ।
ਪਿਛਲੀ ਖ਼ਬਰ 21 ਵੀਂ ਪੰਜਾਬ ਸਟੇਟ ਫੁੱਟਬਾਲ ਲੀਗ ਦਾ ਮੁਕਾਬਲਾ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੇ ਜਿੱਤਿਆ ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਦੀ ਕੋਝੀਆਂ ਹਰਕਤਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਡਾ. ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।