16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ’ਤੇ ਸੰਗਰਾਂਦ ਸੰਬੰਧੀ ਸਮਾਗਮ ਕੱਲ੍ਹ

ਚੌਲਾਂਗ, 15 ਸਤੰਬਰ (ਸੁਖਦੇਵ ਸਿੰਘ)- ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਸੰਗਰਾਂਦ ਸਬੰਧੀ ਸਮਾਗਮ 17 ਸਤੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।

ਸੇਵਾਦਾਰ ਸਤਨਾਮ ਸਿੰਘ ਦੀ ਤਸਵੀਰ। 16-09-2026
ਚੌਲਾਂਗ, 15 ਸਤੰਬਰ (ਸੁਖਦੇਵ ਸਿੰਘ)- ਤਪ ਅਸਥਾਨ ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਪਿੰਡ ਖੁਣਖੁਣ ਖ਼ੁਰਦ ਵਿਖੇ ਸੰਗਰਾਂਦ ਸਬੰਧੀ ਸਮਾਗਮ 17 ਸਤੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸੰਤ ਬਾਬਾ ਭੁਪਿੰਦਰ ਦਾਸ ਤੇ ਸੇਵਾਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ਅਤੇ ਸਮਾਜ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਅਹਿਮ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਜਦਕਿ ਅਤੁੱਟ ਲੰਗਰ ਵਰਤਾਇਆ ਜਾਵੇਗਾ ।
ਪਿਛਲੀ ਖ਼ਬਰ ਬ੍ਰਹਮ ਕੁਮਾਰੀ ਈਸ਼ਵਰ ਵਿਸ਼ਵ ਵਿਦਿਆਲਿਆ ਨੇ ਸਿਲਵਰ ਓਕ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ ਅਗਲੀ ਖ਼ਬਰ ਪੰਜਾਬੀ ਮਾਂ ਬੋਲੀ ਵਿਕਾਸ ਮੰਚ ਤੋਂ ਇਲਾਵਾ ਟਾਂਡਾ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਸੈਨੇਟ ਚੋਣਾਂ ਦੌਰਾਨ ਸੰਦੀਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।