ਬਲਜਿੰਦਰ ਮਾਨ ਦਾ ਬਾਲ ਕਹਾਣੀ ਸੰਗ੍ਰਹਿ ‘ਬੱਚਤ’ ਲੋਕ ਅਰਪਣ ਕਰਦੇ ਹੋਏ ਅਸ਼ੋਕ ਪੁਰੀ, ਡਾ. ਜਸਵੰਤ ਰਾਏ ਤੇ ਹੋਰ। ਬਲਜਿੰਦਰ ਮਾਨ ਦਾ ਬਾਲ ਕਹਾਣੀ ਸੰਗ੍ਰਹਿ ‘ਬੱਚਤ’ ਲੋਕ ਅਰਪਣ
ਹੁਸ਼ਿਆਰਪੁਰ, 15 ਸਤੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸ਼੍ਰੋਮਣੀ ਸਾਹਿਤਕਾਰ ਬਲਜਿੰਦਰ ਮਾਨ ਦਾ ਬਾਲ ਕਹਾਣੀ ਸੰਗ੍ਰਹਿ ‘ਬੱਚਤ’ ਲੋਕ ਅਰਪਣ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਅ। ਬਾਲ ਕਹਾਣੀ ਸੰਗ੍ਰਹਿ ਬਾਰੇ ਚਰਚਾ ਕਰਦਿਆਂ ਫ਼ਿਲਮੀ ਕਲਾਕਾਰ ਅਸ਼ੋਕ ਪੁਰੀ ਅਤੇ ਖੋਜ ਅਫ਼ਸਰ ਡਾ.
ਅਜੀਤ ਡੈਸਕ
16-09-2026