17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਤਾ ਸਮਿਤਰਾ ਦੇਵੀ ਨਮਿਤ ਪਾਠ ਦੇ ਭੋਗ 20 ਨੂੰ

ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਸ੍ਰੀ ਹਰਵਿੰਦਰ ਸਿੰਘ ਦੀ ਪੂਜਨੀਕ ਮਾਤਾ ਸਮਿਤਰਾ ਦੇਵੀ ਦਾ ਸੰਖੇਪ ਜਿਹੀ ਬੀਮਾਰੀ ਤੋਂ ਬਾਅਦ ਮਿਤੀ 12 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਪਾਠ ਦੇ ਭੋਗ ਤੇ ਅੰਤਿਮ ਅਰਦਾਸ 20 ਸਤੰਬਰ ਦਿਨ ਐਤਵਾਰ ਨੂੰ ਪਿੰਡ ਡਾਲੋਵਾਲ ਵਿਖੇ ਸਵੇਰੇ 11 ਵਜੇ ਹੋਵੇਗੀ।

ਮਾਤਾ ਸਮਿਤਰਾ ਦੀ ਫਾਈਲ ਫ਼ੋਟੋ। 17-09-2026
ਮੁਕੇਰੀਆਂ, 16 ਸਤੰਬਰ (ਰਾਮਗੜ੍ਹੀਆ)- ਸ੍ਰੀ ਹਰਵਿੰਦਰ ਸਿੰਘ ਦੀ ਪੂਜਨੀਕ ਮਾਤਾ ਸਮਿਤਰਾ ਦੇਵੀ ਦਾ ਸੰਖੇਪ ਜਿਹੀ ਬੀਮਾਰੀ ਤੋਂ ਬਾਅਦ ਮਿਤੀ 12 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਪਾਠ ਦੇ ਭੋਗ ਤੇ ਅੰਤਿਮ ਅਰਦਾਸ 20 ਸਤੰਬਰ ਦਿਨ ਐਤਵਾਰ ਨੂੰ ਪਿੰਡ ਡਾਲੋਵਾਲ ਵਿਖੇ ਸਵੇਰੇ 11 ਵਜੇ ਹੋਵੇਗੀ। ਮਾਤਾ ਸਮਿਤਰਾ ਦੇਵੀ ਦੀ ਮੌਤ ਤੇ ਪਿ੍ਰੰ. ਸਵ. ਰਮੇਸ਼ ਚੰਦਰ ਡੋਗਰਾ ਸਰਕਾਰੀ ਆਈ. ਟੀ. ਆਈ. ਤਲਵਾੜਾ ਹਰਵਿੰਦਰ ਸਿੰਘ ਹੈਪੀ ਟਰੇਨਿੰਗ ਅਫਸਰ ਨਿਰਮਲ ਸਿੰਘ ਬੱਧਣ, ਟਰੇਨਿੰਗ ਅਫਸਰ ਹਰਦਿਆਲ ਸਿੰਘ, ਟਰੇਨਿੰਗ ਅਫਸਰ ਮਨਜੀਤ ਸਿੰਘ ਸੈਣੀ ਪ੍ਰਧਾਨ ਲੋਕਲ ਯੂਨਿਟ, ਇੰਸ. ਰਾਮ ਪਾਲ ਸੰਧੂ, ਇੰਸ. ਨਿਖਿਲ ਮਹਿਤਾ ਆਦਿ ਤੋਂ ਇਲਾਵਾ ਸਮੂਹ ਸਟਾਫ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਜਦੋਂ ਕਾਰ ਦਾ ਅਲਾਰਮ ਵੱਜਣ ’ਤੇ ਚੋਰਾਂ ਨੂੰ ਗੱਡੀ ਛੱਡ ਕੇ ਭੱਜਣਾ ਪਿਆ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀ ਵਿਦਿਆਰਥਣ ਤਨੀਸ਼ਾ ਪਟਿਆਲ ਨੇ ਪੰਜਾਬ ਯੂਨੀਵਰਸਿਟੀ ਵਿਚ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।