22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਵਿਖੇ ਵੰਦੇ ਮਾਤਰਮ ਸਮੂਹਿਕ ਗਾਇਨ 25 ਨੂੰ

ਨੰਗਲ ਬਿਹਾਲਾਂ, 21 ਸਤੰਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਵੰਦੇ ਮਾਤਰਮ ਸਾਮੂਹਿਕ ਗਾਇਨ ਦਾ ਆਯੋਜਨ 25 ਸਤੰਬਰ ਨੂੰ ਸਕੂਲ ਦੀ ਗਰਾਊਂਡ ਵਿਚ ਕੀਤਾ ਜਾਵੇਗਾ। ਇਸ ਸੰਬੰਧੀ ਠਾਕੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦੇ ਸੰਬੰਧ ’ਚ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਵਿਚ ਗੁਰਦੀਪ ਪਠਾਨੀਆ, ਕੈਪਟਨ ਸੁਰਜੀਤ ਸਿੰਘ ਤੇ ਤਜਿੰਦਰ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

ਅਜੀਤ ਡੈਸਕ 22-09-2026
ਨੰਗਲ ਬਿਹਾਲਾਂ, 21 ਸਤੰਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪ੍ਰਿੰਸੀਪਲ ਰੀਟਾ ਕੁਮਾਰੀ ਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਵੰਦੇ ਮਾਤਰਮ ਸਾਮੂਹਿਕ ਗਾਇਨ ਦਾ ਆਯੋਜਨ 25 ਸਤੰਬਰ ਨੂੰ ਸਕੂਲ ਦੀ ਗਰਾਊਂਡ ਵਿਚ ਕੀਤਾ ਜਾਵੇਗਾ। ਇਸ ਸੰਬੰਧੀ ਠਾਕੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦੇ ਸੰਬੰਧ ’ਚ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਵਿਚ ਗੁਰਦੀਪ ਪਠਾਨੀਆ, ਕੈਪਟਨ ਸੁਰਜੀਤ ਸਿੰਘ ਤੇ ਤਜਿੰਦਰ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਸਾਮੂਹਿਕ ਤੌਰ ਤੇ ਭਾਗ ਲੈਕੇ ਮਾਂ ਭਾਰਤੀ ਦੇ ਪ੍ਰਤੀ ਅਪਣੀ ਸ਼ਰਧਾ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਦਰਸਾਉਂਦੇ ਹੋਏ ਇਸ ਪੱਲ ਨੂੰ ਇਤਿਹਾਸਕ ਬਣਾਉਣਗੇ।
ਪਿਛਲੀ ਖ਼ਬਰ ਟਿੱਪਰ ਮਾਰ ਕੇ ਖੜ੍ਹੀ ਕਾਰ ਨੁਕਸਾਨੀ ਅਗਲੀ ਖ਼ਬਰ ਕਾਂਗਰਸ ਵਰਕਰਾਂ ਦੀ ਪੁਰਾਣਾ ਭੰਗਾਲਾ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।