ਸੀਮਾ ਰਾਣੀ ਮੋਇਲਾ ਨੇ ਨੇਤਰਦਾਨ ਕਰਨ ਦਾ ਪ੍ਰਣ ਪੱਤਰ ਭਰਿਆ
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)-ਰੋਟਰੀ ਆਈ ਬੈਂਕ ਐਂਡ ਕੋਰਨੀਅਲ ਟਰਾਂਸਪਲਾਂਟ ਸੁਸਾਇਟੀ ਯੂਨਿਟ ਗੜ੍ਹਸ਼ੰਕਰ ਦੇ ਚੇਅਰਮੈਨ ਡਾ. ਤਰਸੇਮ ਸਿੰਘ ਦੀ ਅਗਵਾਈ ਤੇ ਯੂਨਿਟ ਪ੍ਰਧਾਨ ਡਾ.
ਸੀਮਾ ਰਾਣੀ ਨੂੰ ਨੇਤਰਦਾਨ ਕਰਨ ਦਾ ਪ੍ਰਣ ਪੱਤਰ ਭਰਨ ’ਤੇ ਸਰਟੀਫਿਕੇਟ ਸੌਂਪਦੇ ਹੋਏ ਡਾ. ਲਖਵਿੰਦਰ ਕੁਮਾਰ। ਤਸਵੀਰ : ਧਾਲੀਵਾਲ
23-09-2026