24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਹੁਸ਼ਿਆਰਪੁਰ ਵਲੋਂ ਸ੍ਰੀ ਰਾਮ ਭਵਨ ਚਾਂਦ ਨਗਰ, ਬਹਾਦਰਪੁਰ ਹੁਸ਼ਿਆਰਪੁਰ ਵਿਖੇ ਜੋੜਾਂ ਦੇ ਦਰਦਾਂ ਤੇ ਚਮੜੀ ਦੇ ਰੋਗਾਂ ਸੰਬੰਧੀ ਮੁਫ਼ਤ ਮੈਡੀਕਲ ਕੈਂਪ 24 ਸਤੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਡਾ.

ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਹੁਸ਼ਿਆਰਪੁਰ ਵਲੋਂ ਸ੍ਰੀ ਰਾਮ ਭਵਨ ਚਾਂਦ ਨਗਰ, ਬਹਾਦਰਪੁਰ ਹੁਸ਼ਿਆਰਪੁਰ ਵਿਖੇ ਜੋੜਾਂ ਦੇ ਦਰਦਾਂ ਤੇ ਚਮੜੀ ਦੇ ਰੋਗਾਂ ਸੰਬੰਧੀ ਮੁਫ਼ਤ ਮੈਡੀਕਲ ਕੈਂਪ 24 ਸਤੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਡਾ. ਅਜੇ ਬੱਗਾ ਨੇ ਦੱਸਿਆ ਕਿ ਕੈਂਪ ਦੌਰਾਨ ਸੀ. ਐਮ. ਸੀ. ਲੁਧਿਆਣਾ ਤੋਂ ਡਾ. ਜੋਗਿੰਦਰ ਸਿੰਘ ਵਿਰਕ ਤੇ ਡਾ. ਬੇਂਜ਼ਾਮਿਨ ਜੋਨੂਨਸੰਗਾ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੈਂਪ ‘ਚ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ਦੀ ਜਾਂਚ ਵੀ ਮੁਫ਼ਤ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਦੇ 3 ਖਿਡਾਰੀਆਂ ਦੀ ਨੈਸ਼ਨਲ ਖੇਡਾਂ ਲਈ ਚੋਣ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇਹਰੀਵਾਲ ਸਕੂਲ ਵਿਖੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।