26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਦੇ ਲੋਕਾਂ ਲਈ ਹੁਣ ਨਸ਼ਾ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ-ਤਰੁਣ ਚੁੱਘ

ਹਰਿਆਣਾ, 25 ਸਤੰਬਰ (ਹਰਮੇਲ ਸਿੰਘ ਖੱਖ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਜਾਗਰੂਕਤਾ ਯਾਤਰਾ ਦੇ ਸੰਬੰਧ ’ਚ ਕਸਬਾ ਹਰਿਆਣਾ ਦੇ ਰਾਮ-ਲੀਲ੍ਹਾ ਮੈਦਾਨ ਵਿਖੇ ਪਹੁੰਚਣ ’ਤੇ ਬੀਬੀ ਮਹਿੰਦਰ ਕੌਰ ਜੋਸ਼ ਭਾਜਪਾ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਰਾਜੇਸ਼ ਕੁਮਾਰ ਸ਼ਰਮਾ ਇੰਚਾਰਜ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਯਾਤਰਾ ’ਚ ਤਰੁਣ ਚੁੱਘ ਰਾਜ ਸਭਾ ਮੈਂਬਰ, ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਰਾਜ ਸਭਾ, ਨਿਤਿਨ ਗੁਪਤਾ ਨੰਨੂ ਜ਼ਿਲ੍ਹਾ ਪ੍ਰਧਾਨ, ਮੀਨੂ ਸੇਠੀ ਸੂਬਾ ਸਕੱਤਰ ਤੇ ਕਰਮਜੀਤ ਸਿੰਘ ਬੱਬਲੂ, ਮੁਨੀਸ਼ ਵਸ਼ਿਸ਼ਟ ਮੰਡਲ ਪ੍ਰਧਾਨ, ਮਾ.

ਸਨਿਚਰਵਾਰ, 1 ਅਗਸਤ, 2026 26-09-2026
ਹਰਿਆਣਾ, 25 ਸਤੰਬਰ (ਹਰਮੇਲ ਸਿੰਘ ਖੱਖ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ’ਚ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਜਾਗਰੂਕਤਾ ਯਾਤਰਾ ਦੇ ਸੰਬੰਧ ’ਚ ਕਸਬਾ ਹਰਿਆਣਾ ਦੇ ਰਾਮ-ਲੀਲ੍ਹਾ ਮੈਦਾਨ ਵਿਖੇ ਪਹੁੰਚਣ ’ਤੇ ਬੀਬੀ ਮਹਿੰਦਰ ਕੌਰ ਜੋਸ਼ ਭਾਜਪਾ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਰਾਜੇਸ਼ ਕੁਮਾਰ ਸ਼ਰਮਾ ਇੰਚਾਰਜ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ। ਇਸ ਯਾਤਰਾ ’ਚ ਤਰੁਣ ਚੁੱਘ ਰਾਜ ਸਭਾ ਮੈਂਬਰ, ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਰਾਜ ਸਭਾ, ਨਿਤਿਨ ਗੁਪਤਾ ਨੰਨੂ ਜ਼ਿਲ੍ਹਾ ਪ੍ਰਧਾਨ, ਮੀਨੂ ਸੇਠੀ ਸੂਬਾ ਸਕੱਤਰ ਤੇ ਕਰਮਜੀਤ ਸਿੰਘ ਬੱਬਲੂ, ਮੁਨੀਸ਼ ਵਸ਼ਿਸ਼ਟ ਮੰਡਲ ਪ੍ਰਧਾਨ, ਮਾ. ਚਰਨਜੀਤ ਸਿੰਘ ਚੰਨੀ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਤਰੁਣ ਚੁੱਘ ਮੈਂਬਰ ਰਾਜ ਸਭਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਹੁਣ ਸੂਬੇ ਦੇ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਇਸ ਮੌਕੇ ਬੀਬੀ ਮਹਿੰਦਰ ਕੌਰ ਜੋਸ਼ ਤੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਕਰਨਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਹੈ। ਇਸ ਮੌਕੇ ਪ੍ਰਸਿੱਧ ਨਾਟਕਕਾਰ ਅਸ਼ੋਕ ਪੁਰੀ ਨੇ ਨਸ਼ਾ ਮੁਕਤੀ ’ਤੇ ਨਾਟਕ ਪੇਸ਼ ਕਰਕੇ ਪੰਜਾਬ ਦੀ ਦਰਦ ਭਰੀ ਦਾਸਤਾਨ ਬਿਆਨ ਕੀਤੀ। ਇਸ ਮੌਕੇ ਗੁਰਮੇਲ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਗਿੱਲ, ਬਲਜਿੰਦਰ ਸਿੰਘ, ਅਵਤਾਰ ਸਿੰਘ ਕਲਕੱਤਾ, ਨੀਰਜ ਕੁਮਾਰ, ਚਮਨ ਲਾਲ, ਜਸਵਿੰਦਰ ਸਿੰਘ, ਸਤਵਿੰਦਰ ਸਿੰਘ ਖਡਿਆਲਾ, ਲਛਮਣ ਸਿੰਘ, ਧੀਰਜ ਕੁਮਾਰ, ਸ਼ਿਵ ਕੁਮਾਰ, ਮਨਜੀਤ ਸਿੰਘ ਮੱਖਣ, ਸ਼ੰਕਰ ਸਿੰਘ, ਗੁਰਮੇਲ ਸਿੰਘ, ਚਰਨਜੀਤ ਸਿੰਘ, ਅਮਰਜੀਤ ਸਿੰਘ ਪਿਆਲਾ, ਮਾ. ਕਿਸ਼ਨ ਕੁਮਾਰ ਅਤਵਾਰਾਪੁਰ, ਸਤਵਿੰਦਰ ਸਿੰਘ ਖਡਿਆਲਾ, ਗੁਰਮੇਲ ਸਿੰਘ, ਸੰਦੀਪ ਸਿੰਘ, ਸਤਨਾਮ ਸਿੰਘ, ਤਜਿੰਦਰ ਘਈ ਮੰਡਲ ਉਪ ਪ੍ਰਧਾਨ, ਪਰਮਜੀਤ ਸਿੰਘ, ਗੁਰਨਾਮ ਸਿੰਘ, ਕੁਲਦੀਪ ਕੁਮਾਰ, ਦਿਨੇਸ਼ ਸਿੰਘ, ਰਮਨ ਕੁਮਾਰ, ਸਰਬਜੀਤ ਸਿੰਘ, ਯੋਗੇਸ਼, ਯੁਵਰਾਜ ਸਿੰਘ, ਰਣਧੀਰ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਧੀਰਜ ਕੁਮਾਰ, ਲਸ਼ਕਰ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਪੱਪੂ, ਅਵਤਾਰ ਸਿੰਘ ਵਾਲੀਆ, ਰਾਜਿੰਦਰ ਸਿੰਘ, ਰਣਵੀਰ ਸਿੰਘ ਕਢਿਆਣਾ, ਹਰਦੀਸ਼ ਸਿੰਘ ਤੱਗੜ, ਦੀਵਾਰ ਸਿੰਘ, ਜਸਪਾਲ ਸਿੰਘ ਭੱਟੀ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਲਈ ਹੁਣ ਨਸ਼ਾ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ-ਤਰੁਣ ਚੁੱਘ ਅਗਲੀ ਖ਼ਬਰ ਕੋਟਫ਼ਤੂਹੀ ਪ੍ਰਾਇਮਰੀ ਬਲਾਕ ਦੀਆਂ ਤਿੰਨ ਰੋਜ਼ਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।