ਮੋਟਰਸਾਈਕਲ ਸਵਾਰ ’ਤੇ ਚੜ੍ਹਿਆ ਟਿੱਪਰ, ਜਾਨੀ ਨੁਕਸਾਨ ਤੋਂ ਬਚਾਅ
ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਅਤੇ ਇਲਾਕੇ ਵਿਚ ਪਿਛਲੇ ਸਮੇਂ ਦੌਰਾਨ ਟਿੱਪਰਾਂ ਨਾਲ ਹਾਦਸੇ ਵਾਪਰਨ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਈਆਂ ਹਨ। ਓਵਰਲੋਡ ਟਿੱਪਰਾਂ ਤੇ ਟਰਾਲੀਆਂ ਦੇ ਕਾਰਨ ਅਨੇਕਾਂ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।
ਗੜ੍ਹਸ਼ੰਕਰ ਵਿਖੇ ਨੰਗਲ ਰੋਡ ’ਤੇ ਟਿੱਪਰ ਹੇਠਾਂ ਆਏ ਵਿਅਕਤੀ ਅਤੇ ਮੋਟਰਸਾਈਕਲ ਨੂੰ ਕੱਢਦੇ ਹੋਏ ਲੋਕ। ਤਸਵੀਰਾਂ : ਧਾਲੀਵਾਲ
26-09-2026