ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਯਾਦ ’ਚ ਧਾਰਮਿਕ ਸਮਾਗਮ ਅੱਜ
ਕੋਟਫ਼ਤੂਹੀ, 30 ਸਤੰਬਰ (ਅਟਵਾਲ)-ਪਿੰਡ ਸਰਹਾਲਾ ਕਲਾਂ ਦੇ ਅਸਥਾਨ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਅਤਰ ਸਿੰਘ ਬੇਲੇ ਵਾਲਿਆਂ ਦੀ ਸਾਲਾਨਾ ਬਰਸੀ ਸੰਬੰਧੀ 1 ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੇਵਾਦਾਰ ਕਮਲਜੀਤ ਸਿੰਘ, ਭਾਈ ਮਨਜੀਤ ਸਿੰਘ ਸਰਹਾਲਾ ਕਲਾਂ ਨੇ ਦੱਸਿਆ ਕਿ ਇਸ ਮੌਕੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਜਾਣਗੇ।
ਅਜੀਤ ਡੈਸਕ
01-10-2026