05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਾਬਾ ਨੰਦ ਲਾਲ ਸਕੂਲ ਵਿਖੇ ਵਿਗਿਆਨ ਤੇ ਗਣਿਤ ਵਿਸ਼ਿਆਂ ਨਾਲ ਸੰਬੰਧਿਤ ਮੁਕਾਬਲੇ ਕਰਵਾਏ

ਨੰਗਲ ਬਿਹਾਲਾਂ, 4 ਅਕਤੂਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਸਿੱਖਿਆ ਸੰਮਤੀ ਦੀ ਦੇਖ-ਰੇਖ ਹੇਠ ਪ੍ਰਿੰਸੀਪਲ ਰੀਟਾ ਕੁਮਾਰੀ ਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਵਿਚ ਵਿਗਿਆਨ ਤੇ ਗਣਿਤ ਵਿਸ਼ਿਆਂ ਨਾਲ ਸੰਬੰਧਿਤ ਮੁਕਾਬਲੇ ਕਰਵਾਏ ਗਏ । ਇਸ ਮੌਕੇ ਪੇਪਰ ਰੀਡਿੰਗ ਤੇ ਕੁਇਜ਼ ਮੁਕਾਬਲਿਆਂ ਵਿਚ ਹਾਜੀਪੁਰ, ਤਲਵਾੜਾ, ਹੁਸ਼ਿਆਰਪੁਰ ਤੇ ਅਮਰੋਹ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 05-10-2026
ਨੰਗਲ ਬਿਹਾਲਾਂ, 4 ਅਕਤੂਬਰ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਸਿੱਖਿਆ ਸੰਮਤੀ ਦੀ ਦੇਖ-ਰੇਖ ਹੇਠ ਪ੍ਰਿੰਸੀਪਲ ਰੀਟਾ ਕੁਮਾਰੀ ਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਵਿਚ ਵਿਗਿਆਨ ਤੇ ਗਣਿਤ ਵਿਸ਼ਿਆਂ ਨਾਲ ਸੰਬੰਧਿਤ ਮੁਕਾਬਲੇ ਕਰਵਾਏ ਗਏ । ਇਸ ਮੌਕੇ ਪੇਪਰ ਰੀਡਿੰਗ ਤੇ ਕੁਇਜ਼ ਮੁਕਾਬਲਿਆਂ ਵਿਚ ਹਾਜੀਪੁਰ, ਤਲਵਾੜਾ, ਹੁਸ਼ਿਆਰਪੁਰ ਤੇ ਅਮਰੋਹ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮੁਕਾਬਲੇ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਹ ਮੁਕਾਬਲੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਜਿਗਿਆਸਾ, ਪ੍ਰਤਿਭਾ ਤੇ ਸੱਭਿਆਚਾਰ ਨੂੰ ਪ੍ਰੋਤਸਾਹਿਤ ਤੇ ਪ੍ਰੇਰਨਾਦਾਇਕ ਵਾਲੇ ਸਿੱਧ ਹੋਏ। ਇਸ ਮੌਕੇ ਸਾਬਕਾ ਐਸ. ਡੀ. ਓ. ਅਸ਼ੋਕ ਸ਼ਰਮਾ ਤੇ ਕਮੇਟੀ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਰਜਪਾਲਮਾ ਨਾਗਰੇ ਦਾ ਸਾਲਾਨਾ ਛਿੰਝ ਮੇਲਾ ਸਮਾਪਤ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਮਾਪੇ-ਅਧਿਆਪਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।