07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕ੍ਰਿਤਿਕਾ ਨੇ ਬਾਕਸਿੰਗ ਮੁਕਾਬਲੇ ’ਚ ਸੋਨੇ ਦਾ ਤਗਮਾ ਜਿੱਤਿਆ

ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਪਲੇਅ-ਵੇਅ ਮਾਡਲ ਸਕੂਲ ਹੁਸ਼ਿਆਰਪੁਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਕ੍ਰਿਤਿਕਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸਥਾਨਕ ਇਨਡੋਰ ਸਟੇਡੀਅਮ ਵਿਖੇ ਕਰਵਾਏ ਅੰਡਰ-17 ਗਰਲਜ਼ ਬਾਕਸਿੰਗ ਮੁਕਾਬਲੇ ‘ਚ ਸੋਨੇ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ‘ਤੇ ਪ੍ਰਿੰ: ਏ.

ਅਜੀਤ ਡੈਸਕ 06-10-2026
ਹੁਸ਼ਿਆਰਪੁਰ, 5 ਅਕਤੂਬਰ (ਬਲਜਿੰਦਰਪਾਲ ਸਿੰਘ)-ਪਲੇਅ-ਵੇਅ ਮਾਡਲ ਸਕੂਲ ਹੁਸ਼ਿਆਰਪੁਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਕ੍ਰਿਤਿਕਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸਥਾਨਕ ਇਨਡੋਰ ਸਟੇਡੀਅਮ ਵਿਖੇ ਕਰਵਾਏ ਅੰਡਰ-17 ਗਰਲਜ਼ ਬਾਕਸਿੰਗ ਮੁਕਾਬਲੇ ‘ਚ ਸੋਨੇ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ‘ਤੇ ਪ੍ਰਿੰ: ਏ. ਐਸ. ਟਾਟਰਾ ਨੇ ਵਿਦਿਆਰਥਣ ਨੂੰ ਵਧਾਈ ਦੀਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵਿਦਿਆਰਥਣ ਕ੍ਰਿਤਿਕਾ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਵਿਦਿਆਰਥੀ ਜੀਵਨ ’ਚ ਕਿਤਾਬਾਂ ਰੱਖਦੀਆਂ ਨੇ ਵਿਸ਼ੇਸ਼ ਮਹੱਤਵ-ਭਗਵਾਨ ਸਿੰਘ ਜੌਹਲ ਅਗਲੀ ਖ਼ਬਰ ਰਾਜਸੀ ਦਖ਼ਲਅੰਦਾਜ਼ੀ ਦੇ ਚੱਲਦਿਆਂ ਪਿੰਡ ਖੈਰਾਬਾਦ ਦਾ ਵਿਕਾਸ ਨਹੀਂ ਹੋ ਰਿਹਾ-ਐਡ. ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।