ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦਾ ਇੰਚਾਰਜ ਬਣਾਉਣ ’ਤੇ ਜਥੇਦਾਰ ਧਾਮੀ ਵਲੋਂ ਵਿਸ਼ੇਸ਼ ਸਨਮਾਨ
ਦਸੂਹਾ, 6 ਅਕਤੂਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਨ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਹਲਕਾ ਦਸੂਹਾ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਜਥੇਦਾਰ ਹਰਜਿੰਦਰ ਸਿੰਘ ਧਾਮੀ ਵਲੋਂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ।
ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਸਨਮਾਨ ਕਰਦੇ ਹੋਏ ਜਥੇਦਾਰ ਹਰਜਿੰਦਰ ਸਿੰਘ ਧਾਮੀ, ਸੁਰਜੀਤ ਕੈਰੇ, ਜਸਵਿੰਦਰ ਕਾਲੜਾ ਅਤੇ ਹੋਰ ਅਕਾਲੀ ਅਹੁਦੇਦਾਰ। ਤਸਵੀਰ : ਕੌਸ਼ਲ
07-10-2026