ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਕਿਸ਼ੋਰ ਕੁਮਾਰ, ਸੁਧੀਰ ਠਾਕੁਰ
ਹਾਜੀਪੁਰ, 6 ਅਕਤੂਬਰ (ਜੋਗਿੰਦਰ ਸਿੰਘ)-ਪਾਰਟੀ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ’ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਪ੍ਰਾਪਤ ਕਰਕੇ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਕਾਂਗਰਸ ਹਾਜੀਪੁਰ ਦੇ ਪ੍ਰਧਾਨ ਕਿਸ਼ੋਰ ਕੁਮਾਰ ਤੇ ਕਾਂਗਰਸੀ ਆਗੂ ਸੁਧੀਰ ਠਾਕੁਰ ਨੇ ਕੀਤਾ।
ਅਜੀਤ ਡੈਸਕ
07-10-2026