09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 8 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਟਾਹਲੀ ਪਿੰਡ ਵਾਸੀ ਨੌਜਵਾਨ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਸ ਦੇ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 09-10-2026
ਟਾਂਡਾ ਉੜਮੁੜ, 8 ਅਕਤੂਬਰ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਨੇ ਟਾਹਲੀ ਪਿੰਡ ਵਾਸੀ ਨੌਜਵਾਨ ਦਾ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ.ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਏ. ਐੱਸ .ਆਈ. ਰਾਜਵਿੰਦਰ ਸਿੰਘ ਨੇ ਜਦੋਂ ਨੌਜਵਾਨ ਦੇ ਮਾਪਿਆਂ ਦੇ ਕਹਿਣ ਤੇ ਉਸ ਦਾ ਡੋਪ ਟੈੱਸਟ ਕਰਵਾਇਆ ਤਾਂ ਉਹ ਪਾਜ਼ੀਟਿਵ ਨਿਕਲਿਆ ਜਿਸ ਤੋਂ ਬਾਅਦ ਇਸ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਨੂੰ ਨਸ਼ਾ ਛਡਾਊ ਕੇਂਦਰ ਦਸੂਹਾ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਪਿਛਲੀ ਖ਼ਬਰ ਸੜਕ ਹਾਦਸੇ ਲਈ ਜ਼ਿੰਮੇਵਾਰ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਸ. ਆਈ. ਆਰ. ਤਹਿਤ ਵੋਟਰ ਸੂਚੀਆਂ ਦੇ ਅੰਤਿਮ ਪ੍ਰਕਾਸ਼ਨ ਦੀਆਂ ਤਿਆਰੀਆਂ ਦਾ ਰੋਲ ਆਬਜ਼ਰਵਰ ਵਲੋਂ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।