09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਿਵਲ ਹਸਪਤਾਲ ਦਸੂਹਾ ਵਿਖੇ ਸੀ. ਟੀ. ਸਕੈਨ ਦਾ ਉਦਘਾਟਨ ਅੱਜ-ਐਸ. ਐਮ. ਓ. ਡਾ. ਮਨਮੋਹਨ ਸਿੰਘ

ਦਸੂਹਾ, 8 ਅਕਤੂਬਰ (ਭੁੱਲਰ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਬ ਡਿਵੀਜ਼ਨਲ ਹਸਪਤਾਲ ਦਸੂਹਾ ਵਿਖੇ ਨਵੇਂ ਬਣੇ ਸੀ. ਟੀ.

ਅਜੀਤ ਡੈਸਕ 09-10-2026
ਦਸੂਹਾ, 8 ਅਕਤੂਬਰ (ਭੁੱਲਰ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸਬ ਡਿਵੀਜ਼ਨਲ ਹਸਪਤਾਲ ਦਸੂਹਾ ਵਿਖੇ ਨਵੇਂ ਬਣੇ ਸੀ. ਟੀ. ਸਕੈਨ ਦਾ ਉਦਘਾਟਨ 9 ਅਕਤੂਬਰ ਨੂੰ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਕਰ ਕਮਲਾ ਨਾਲ ਕੀਤਾ ਜਾਵੇਗਾ। ਇਸ ਸੰਬੰਧੀ ਸਿਵਲ ਹਸਪਤਾਲ ਦਸੂਹਾ ਦੇ ਐਸ. ਐਮ. ਓ. ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਿਵਲ ਸਰਜਨ ਡਾਕਟਰ ਮਨਦੀਪ ਕਮਲ, ਡੀ. ਐਮ. ਸੀ. ਡਾ. ਸਵਾਤੀ ਸ਼ੀਮਾਰ ਤੇ ਹੋਰ ਸ਼ਖ਼ਸੀਅਤਾਂ ਪਹੁੰਚਣਗੀਆਂ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਵਧਾਈ ਦਿੰਦਿਆਂ ਕਿਹਾ ਕਿ ਇਸ ਨਵੇਂ ਬਣੇ ਸੀ. ਟੀ. ਸਕੈਨ ਵਿਚ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮਿਲਣਗੀਆਂ ਤੇ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਮੀਟਿੰਗ ਅੱਜ ਅਗਲੀ ਖ਼ਬਰ ਪੱਸੀ ਕਰੌੜਾ ਵਿਖੇ ਵਿਧਾਇਕ ਘੁੰਮਣ ਦੀ ਅਗਵਾਈ ’ਚ ਕਈ ਪਰਿਵਾਰ ‘ਆਪ’ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।