ਸਿਵਲ ਹਸਪਤਾਲ ਮਾਹਿਲਪੁਰ ’ ਚ ਮੁਫ਼ਤ ਕੈਂਸਰ ਜਾਂਚ ਕੈਂਪ ਭਲਕੇ
ਮਾਹਿਲਪੁਰ, 10 ਅਕਤੂਬਰ (ਰਜਿੰਦਰ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਲੋਂ ਮੁਫ਼ਤ ਕੈਂਸਰ ਜਾਂਚ ਕੈਪ 12 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ।
ਅਜੀਤ ਡੈਸਕ
11-10-2026