12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੀਂਹ ਨਾਲ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ

ਨੰਗਲ ਬਿਹਾਲਾਂ , 11 ਅਕਤੂਬਰ (ਵਿਨੋਦ ਮਹਾਜਨ)-ਅੱਜ ਸਵੇਰੇ ਨੰਗਲ ਬਿਹਾਲਾਂ ਖੇਤਰ ਦੇ ਆਸ-ਪਾਸ ਹੋਏ ਭਾਰੀ ਮੀਂਹ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਪੀੜਤ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਫ਼ਸਲ ਪੁਰੀ ਤਰ੍ਹਾਂ ਪੱਕ ਚੁੱਕੀ ਹੈ ਤੇ ਕਟਾਈ ਦਾ ਕੰਮ ਜਾਰੀ ਹੈ।

ਅਜੀਤ ਡੈਸਕ 12-10-2026
ਨੰਗਲ ਬਿਹਾਲਾਂ , 11 ਅਕਤੂਬਰ (ਵਿਨੋਦ ਮਹਾਜਨ)-ਅੱਜ ਸਵੇਰੇ ਨੰਗਲ ਬਿਹਾਲਾਂ ਖੇਤਰ ਦੇ ਆਸ-ਪਾਸ ਹੋਏ ਭਾਰੀ ਮੀਂਹ ਕਾਰਨ ਝੋਨੇ ਦੀ ਖੜ੍ਹੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਪੀੜਤ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਫ਼ਸਲ ਪੁਰੀ ਤਰ੍ਹਾਂ ਪੱਕ ਚੁੱਕੀ ਹੈ ਤੇ ਕਟਾਈ ਦਾ ਕੰਮ ਜਾਰੀ ਹੈ। ਇਸ ਮੀਂਹ ਨਾਲ ਪੈਲੀਆਂ ਵਿਚ ਪਾਣੀ ਖੜ੍ਹਾ ਹੋ ਗਿਆ ਹੈ। ਪੱਕੀ ਹੋਈ ਖੜ੍ਹੀ ਫ਼ਸਲ ਡਿਗ ਗਈ ਹੈ, ਜਿਸ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ। ਸਰਕਾਰ ਨੂੰ ਤੁਰੰਤ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਕੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
ਪਿਛਲੀ ਖ਼ਬਰ ਪੈਟਰੋਲ ਪੰਪ ਤੋਂ ਮਹਿੰਦਰਾ ਪਿਕਅਪ ਗੱਡੀ ਚੋਰੀ, ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।