15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਾਬਾ ਬੁੱਢਾ ਜੀ ਦੇ ਗੁਰਪੁਰਬ ਸੰਬੰਧੀ ਸਮਾਗਮ 23 ਨੂੰ

ਹਰਿਆਣਾ, 13 ਅਕਤੂਬਰ (ਹਰਮੇਲ ਸਿੰਘ ਖੱਖ)-ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਜੀ ਹਰਿਆਣਾ ਵਿਖੇ ਬਾਬਾ ਬੁੱਢਾ ਜੀ ਦੇ ਗੁਰਪੁਰਬ ਸੰਬੰਧੀ ਸਮਾਗਮ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਈ ਜਗਦੀਪ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਤੇ 2 3 ਅਕਤੂਬਰ ਨੂੰ ਭੋਗ ਪਾਏ ਜਾਣਗੇ।

ਅਜੀਤ ਡੈਸਕ 14-10-2026
ਹਰਿਆਣਾ, 13 ਅਕਤੂਬਰ (ਹਰਮੇਲ ਸਿੰਘ ਖੱਖ)-ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਜੀ ਹਰਿਆਣਾ ਵਿਖੇ ਬਾਬਾ ਬੁੱਢਾ ਜੀ ਦੇ ਗੁਰਪੁਰਬ ਸੰਬੰਧੀ ਸਮਾਗਮ 23 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਭਾਈ ਜਗਦੀਪ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਤੇ 2 3 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ’ਚ ਭਾਈ ਰਜਿੰਦਰ ਸਿੰਘ ਸਰਹਾਲਾ ਮੁੰਡੀਆਂ, ਭਾਈ ਬਲਜੀਤ ਸਿੰਘ ਸਿਦਕੀ, ਭਾਈ ਜਸਵਿੰਦਰ ਸਿੰਘ ਪਟਵਾਰੀ ਆਦਿ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ।
ਪਿਛਲੀ ਖ਼ਬਰ ਸੀ. ਐੱਚ. ਸੀ. ਬੁੱਢਾਬੜ ਵਿਖੇ ਡੇਂਗੂ ਦੀ ਰੋਕਥਾਮ ਸੰਬੰਧੀ ਜਾਂਚ ਤੇ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਡਾ. ਰਵਜੋਤ ਸਿੰਘ ਵਲੋਂ ਡਾ. ਬੀ. ਆਰ. ਅੰਬੇਡਕਰ ਐਜੂਕੇਸ਼ਨ ਐਂਡ ਸਕਿੱਲ ਸੈਂਟਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।