14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਦੜਾ ਸੱਟਾ ਲਗਾਉਂਦਾ ਇਕ ਕਾਬੂ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਬੁੱਲ੍ਹੋਵਾਲ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ’ਚ ਰਾਜਨ ਕੁਮਾਰ ਵਾਸੀ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਤੋਂ 5 ਹਜ਼ਾਰ 400 ਰੁਪਏ ਨਕਦੀ ਤੇ ਦੜੇ ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 14-10-2026

ਪਿਛਲੀ ਖ਼ਬਰ ਰਿੰਕੂ ਚਾਂਦਪੁਰੀ ਵਲੋਂ ਪਰਵਿੰਦਰ ਸਿੰਘ ਝੋਟੇ ਦੀ ਕਤਲ ਦੀ ਨਿਖੇਧੀ ਅਗਲੀ ਖ਼ਬਰ ਅੰਡਰ-14 ਕ੍ਰਿਕਟ ’ਚ ਹੁਸ਼ਿਆਰਪੁਰ ਨੇ ਰੋਪੜ ਨੂੰ ਹਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।