14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਿੰਕੂ ਚਾਂਦਪੁਰੀ ਵਲੋਂ ਪਰਵਿੰਦਰ ਸਿੰਘ ਝੋਟੇ ਦੀ ਕਤਲ ਦੀ ਨਿਖੇਧੀ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਭਾਜਪਾ ਆਗੂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਮੈਡੀਕਲ ਸਟੋਰ ਮਾਲਕ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਪੰਜਾਬ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹੈ। ਰਿੰਕੂ ਚਾਂਦਪੁਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਯੁੱਧ ਚਲਾਉਣ ਵਾਲੀ ਸਰਕਾਰ ਦੇ ਰਾਜ ਵਿਚ ਪੰਜਾਬ ਵਿਚ ਨਸ਼ਾ ਪਹਿਲਾ ਨਾਲੋਂ ਵੀ ਵਧਿਆ ਹੈ।

ਅਜੀਤ ਡੈਸਕ 14-10-2026
ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਭਾਜਪਾ ਆਗੂ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਮੈਡੀਕਲ ਸਟੋਰ ਮਾਲਕ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਪੰਜਾਬ ਸਰਕਾਰ ਦੀ ਨਾਲਾਇਕੀ ਦਾ ਸਿੱਟਾ ਹੈ। ਰਿੰਕੂ ਚਾਂਦਪੁਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਯੁੱਧ ਚਲਾਉਣ ਵਾਲੀ ਸਰਕਾਰ ਦੇ ਰਾਜ ਵਿਚ ਪੰਜਾਬ ਵਿਚ ਨਸ਼ਾ ਪਹਿਲਾ ਨਾਲੋਂ ਵੀ ਵਧਿਆ ਹੈ। ਪਰਮਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਪ੍ਰਮੋਟ ਕਰਨ ਦਾ ਨਤੀਜਾ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਸੂਬੇ ’ਚ ਨਸ਼ਾ ਤਸਕਰਾਂ ਦੀ ਚੜ੍ਹਤ ਦਾ ਸਿੱਟਾ-ਚੱਕ ਸਿੰਘਾ ਅਗਲੀ ਖ਼ਬਰ ਦੜਾ ਸੱਟਾ ਲਗਾਉਂਦਾ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।