19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਹਰਿਆਣਾ, 18 ਅਕਤੂਬਰ (ਹਰਮੇਲ ਸਿੰਘ ਖੱਖ)-ਮਿਸਲ ਸ਼ਹੀਦਾਂ ਤਰਨਾ ਦਲ ਵੇਲਾਂ ਜਥੇਬੰਦੀ ਵਲੋਂ ਗੁਰੂ ਅਰਜਨ ਦੇਵ ਦੇ ਅਨਿਨ ਸੇਵਕ ਬਾਬਾ ਮੰਝ ਦੇ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ (ਕੰਗਮਾਈ) ਵਿਖੇ ਭਾਈ ਹਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਮੰਝ ਸਮਾਧਾਂ ਦੀ ਦੇਖ-ਰੇਖ ’ਚ ਧਾਰਮਿਕ ਸਮਾਗਮ ਕਰਵਾਇਆ, ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਭਾਈ ਕੁਲਵਿੰਦਰ ਕੰਗਮਾਈ, ਭਾਈ ਹਰਭਜਨ ਸਿੰਘ ਸੋਤਲਾ, ਬਲਵੀਰ ਸਿੰਘ ਕਵੀਸ਼ਰੀ ਜਥੇ ਤੇ ਹੋਰਨਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।

ਅਜੀਤ ਡੈਸਕ 19-10-2026
ਹਰਿਆਣਾ, 18 ਅਕਤੂਬਰ (ਹਰਮੇਲ ਸਿੰਘ ਖੱਖ)-ਮਿਸਲ ਸ਼ਹੀਦਾਂ ਤਰਨਾ ਦਲ ਵੇਲਾਂ ਜਥੇਬੰਦੀ ਵਲੋਂ ਗੁਰੂ ਅਰਜਨ ਦੇਵ ਦੇ ਅਨਿਨ ਸੇਵਕ ਬਾਬਾ ਮੰਝ ਦੇ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ (ਕੰਗਮਾਈ) ਵਿਖੇ ਭਾਈ ਹਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਮੰਝ ਸਮਾਧਾਂ ਦੀ ਦੇਖ-ਰੇਖ ’ਚ ਧਾਰਮਿਕ ਸਮਾਗਮ ਕਰਵਾਇਆ, ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਭਾਈ ਕੁਲਵਿੰਦਰ ਕੰਗਮਾਈ, ਭਾਈ ਹਰਭਜਨ ਸਿੰਘ ਸੋਤਲਾ, ਬਲਵੀਰ ਸਿੰਘ ਕਵੀਸ਼ਰੀ ਜਥੇ ਤੇ ਹੋਰਨਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਉਚੇਚੇ ਤੌਰ ਪਹੁੰਚੇ ਸੈਨੇਟਰ ਪ੍ਰੋ: ਸੰਦੀਪ ਸਿੰਘ ਸੀਕਰੀ ਦਾ ਸਨਮਾਨ ਕੀਤਾ। ਇਸ ਮੌਕੇ ਬਾਬਾ ਕੁਲਦੀਪ ਸਿੰਘ, ਭਾਈ ਹਰਅਵਤਾਰ ਸਿੰਘ, ਮੈਨੇਜਰ ਸ਼ਿਵਦੇਵ ਸਿੰਘ ਮਾਛੀਆਂ, ਸ਼ਰਨਦੀਪ ਸਿੰਘ, ਲਵਪ੍ਰੀਤ ਸਿੰਘ, ਉਪਕਾਰ ਸਿੰਘ ਭੱਕਲਾਂ, ਗਗਨਦੀਪ ਸਿੰਘ, ਸੰਦੀਪ ਸਿੰਘ, ਜਗਦੀਪ ਸਿੰਘ ਲਾਂਬੜਾ, ਜਸਜੀਤ ਸਿੰਘ ਦਿਉਲ, ਜਤਿੰਦਰ ਸਿੰਘ ਸੀਕਰੀ, ਦਲਵਿੰਦਰ ਸਿੰਘ ਥਿਆੜਾ, ਪ੍ਰਿਤਪਾਲ ਸਿੰਘ, ਪਰਮਿੰਦਰ ਸਿੰਘ, ਨਵਦੀਪ ਸਿੰਘ ਨਵਜੋਤ ਸਿੰਘ, ਮਨਿੰਦਰ ਸਿੰਘ, ਤਨੂ ਕੰਗਮਾਈ, ਪਰਮਿੰਦਰ ਸਿੰਘ ਧਾਮੀ, ਸਰਪੰਚ ਪਿਆਰਾ ਸਿੰਘ ਕੰਗਮਾਈ, ਅਮਨਪ੍ਰੀਤ ਸਿੰਘ ਪੰਨੂ, ਸੰਦੀਪ ਅਸਥਾਨ ਸਿੰਘ ਸੀਕਰੀ, ਪ੍ਰਭਕਰਨ ਸਿੰਘ, ਲਸ਼ਕਰ ਸਿੰਘ ਕੰਗਮਾਈ, ਸਰਬਜੀਤ ਸਿੰਘ ਕੰਗ, ਹਰਜਿੰਦਰ ਸਿੰਘ, ਸਾਜਨ ਸਿੰਘ, ਮਾ. ਸੁੱਚਾ ਸਿੰਘ, ਮਨਪ੍ਰੀਤ ਸਿੰਘ ਲਾਡੀ, ਜਗਤਾਰ ਸਿੰਘ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ ਸੀਕਰੀ, ਡਾ. ਹਰਦੀਪ ਸਿੰਘ, ਮਨਜੋਤ ਸਿੰਘ ਭੂੰਗਾ, ਲਵਪ੍ਰੀਤ ਸਿੰਘ ਕੰਗ, ਨਵਦੀਪ ਸਿੰਘ ਕੂੰਟਾਂ, ਪ੍ਰਭਕਰਨ ਸਿੰਘ ਬੈਚ, ਪਰਮਿੰਦਰ ਸਿੰਘ ਧਾਮੀ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਸਿੰਘ, ਗੁਰਦੇਵ ਸਿੰਘ ਕਾਲਾ, ਮਨਜੀਤ ਸਿੰਘ, ਮੇਹਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਬੱਚਿਆਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਏ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।