ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 22 ਨੂੰ
ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮੋਨਸਰ ਮੰਦਰ ਹਾਲ ਸਵੇਰੇ 10:30 ਤੇ 12:30 ਵਜੇ ਹੋ ਹੋਵੇਗੀ। ਜਿਸ ਵਿਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਤਾਜ਼ਾ ਸਥਿਤੀ ਵਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਅਜੀਤ ਡੈਸਕ
21-10-2026