21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਵ-ਨਿਯੁਕਤ ਸੂਬਾ ਜਨਰਲ ਸਕੱਤਰ ਮਨਪ੍ਰੀਤ ਰੰਧਾਵਾ ਦਾ ਆਗੂਆਂ ਵਲੋਂ ਸਨਮਾਨ

ਗੜ੍ਹਦੀਵਾਲਾ, 20 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਆਗੂ ਮਨਪ੍ਰੀਤ ਸਿੰਘ ਰੰਧਾਵਾ ਨੂੰ ਸੂਬੇ ਦਾ ਜਨਰਲ ਸਕੱਤਰ ਨਿਯੁਕਤ ਕਰਨ ਮੌਕੇ ਪਿੰਡ ਜੰਡੌਰ ਵਿਖੇ ਬਜ਼ੁਰਗ ਨਿਹੰਗ ਸਰਦਾਰਾ ਸਿੰਘ ਜੰਡੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸ੍ਰੀ ਸਾਹਿਬ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸੰਤ ਸਿੰਘ ਜੰਡੌਰ, ਲਖਵਿੰਦਰ ਠੱਕਰ ਤੇ ਹੋਰਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਪੂਰਾ ਨਾਲ ਸਨਮਾਨ ਦਿੱਤਾ ਜਾਂਦਾ ਹੈ।

ਅਜੀਤ ਡੈਸਕ 21-10-2026
ਗੜ੍ਹਦੀਵਾਲਾ, 20 ਅਕਤੂਬਰ (ਚੱਗਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਦੇ ਆਗੂ ਮਨਪ੍ਰੀਤ ਸਿੰਘ ਰੰਧਾਵਾ ਨੂੰ ਸੂਬੇ ਦਾ ਜਨਰਲ ਸਕੱਤਰ ਨਿਯੁਕਤ ਕਰਨ ਮੌਕੇ ਪਿੰਡ ਜੰਡੌਰ ਵਿਖੇ ਬਜ਼ੁਰਗ ਨਿਹੰਗ ਸਰਦਾਰਾ ਸਿੰਘ ਜੰਡੌਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਸ੍ਰੀ ਸਾਹਿਬ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸੰਤ ਸਿੰਘ ਜੰਡੌਰ, ਲਖਵਿੰਦਰ ਠੱਕਰ ਤੇ ਹੋਰਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਪੂਰਾ ਨਾਲ ਸਨਮਾਨ ਦਿੱਤਾ ਜਾਂਦਾ ਹੈ। ਇਸ ਮੌਕੇ ਰਣਜੀਤ ਸਿੰਘ, ਬਚਿੱਤਰ ਸਿੰਘ, ਮਨਪ੍ਰੀਤ ਸਿੰਘ, ਸੰਦੀਪ ਸਿੰਘ ਰੰਧਾਵਾ, ਜੈਪਾ ਰੰਧਾਵਾ, ਹਰਮਿੰਦਰ ਸਿੰਘ, ਸਰਦਾਰ ਸਿੰਘ, ਰਣਜੀਤ ਸਿੰਘ, ਹਰਮਿੰਦਰ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ ਬਿੱਟੂ, ਪ੍ਰਿਤਪਾਲ ਸਿੰਘ, ਲਖਬੀਰ ਸਿੰਘ, ਜਸਵੀਰ ਸਿੰਘ, ਪ੍ਰਭਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੱਲੇਵਾਲ ਵਿਖੇ ਹੋਣ ਵਾਲੇ ਪੁਸਤਕ ਮੇਲੇ ਤੇ ਵਿਰਾਸਤੀ ਉਤਸਵ ਸੰਬੰਧੀ ਵਿਚਾਰ ਵਟਾਂਦਰਾ ਅਗਲੀ ਖ਼ਬਰ ਬਾਹਟੀਵਾਲ ਵਿਖੇ ਦੂਸਰੇ ਛਿੰਝ ਮੇਲੇ ਦੌਰਾਨ ਵੱਡੀ ਰੁਮਾਲੀ ਦੀ ਕੁਸ਼ਤੀ ਤੇ ਪ੍ਰਿਤਪਾਲ ਫਗਵਾੜਾ ਰਿਹਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।