23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰ: ਅੰਗੀਠਾ ਸਾਹਿਬ ’ਚ ਨਿਤਨੇਮ ਤੇ ਕੀਰਤਨ ਸਮਾਗਮ ਅੱਜ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਨਿਤਨੇਮ ਸੇਵਾ ਸੁਸਾਇਟੀ ਹੁਸ਼ਿਆਰਪੁਰ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵੇਰ ਦੇ ਨਿਤਨੇਮ ਤੇ ਕੀਰਤਨ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਹੈ। ਇਸ ਸੰਬੰਧੀ ਜਥੇਦਾਰ ਤਰਲੋਚਨ ਸਿੰਘ ਨੇ ਦੱਸਿਆ ਕਿ ਇਸੇ ਲੜੀ ਤਹਿਤ 23 ਅਕਤੂਬਰ ਨੂੰ ਸਵੇਰ ਦੇ ਨਿੱਤਨੇਮ ਤੇ ਕੀਰਤਨ ਸਮਾਗਮ ਗੁਰਦੁਆਰਾ ਅੰਗੀਠਾ ਸਾਹਿਬ (ਡੇਰਾ ਵਿਰੱਕਤਾ), ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ (ਮਹਿਤਾ) ਸੰਤ ਭਾਗ ਸਿੰਘ ਨਗਰ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਹਨ।

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਜਨਮ ਦਿਨ ਮੌਕੇ ਸਾਂਝੀ ਰਸੋਈ ਲਈ ਰਾਸ਼ੀ ਭੇਟ ਅਗਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਚੈਕਿੰਗ ਦੌਰਾਨ ਦੁੱਧ ਤੇ ਪਨੀਰ ਦੇ ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।