ਤਬਲਾ ਵਾਦਨ ਸਿੱਖਿਆ ਕੇਂਦਰ ਫ਼ਤਿਹਪੁਰ ’ਚ ਸੰਗੀਤ ਕਾਨਫ਼ਰੰਸ ਅੱਜ
ਹਰਿਆਣਾ, 23 ਅਕਤੂਬਰ (ਖੱਖ)-ਉਸਤਾਦ ਅੱਲ੍ਹਾ ਰੱਖਾ ਸੰਗੀਤ ਕਾਨਫ਼ਰੰਸ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਪੁਰਾਤਨ ਕਲਾ ਪੰਜਾਬ ਘਰਾਣਾ ਤਬਲਾ ਵਾਦਨ ਸਿੱਖਿਆ ਕੇਂਦਰ ਪਿੰਡ ਫ਼ਤਿਹਪੁਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਉਸਤਾਦ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਅਜੀਤ ਡੈਸਕ
24-10-2026