ਸ਼ੀਂਹਮਾਰ ਗੋਤ ਦੇ ਜਠੇਰਿਆਂ ਦਾ ਮੇਲਾ ਦਾਦੂਵਾਲ ਵਿਖੇ ਪਹਿਲੀ ਨੂੰ
ਚੌਲਾਂਗ, 26 ਅਕਤੂਬਰ (ਸੁਖਦੇਵ ਸਿੰਘ)-ਸ਼ੀਂਹਮਾਰ ਗੋਤ ਦੇ ਜਠੇਰਿਆਂ ਦਾ ਮੇਲਾ ਮਾਹਿਲਪੁਰ ਨਜ਼ਦੀਕ ਪੈਂਦੇ ਪਿੰਡ ਦਾਦੂਵਾਲ ਵਿਖੇ 1 ਨਵੰਬਰ ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਸਰੂਪ ਸਿੰਘ ਪ੍ਰਧਾਨ, ਸੁੱਚਾ ਸਿੰਘ ਖ਼ਜ਼ਾਨਚੀ, ਅਵਤਾਰ ਸਿੰਘ ਜੌੜਾ, ਅਰਵਿੰਦ ਸਿੰਘ, ਕੁਲਵੀਰ ਸਿੰਘ ਜੌੜਾ ਨੇ ਦੱਸਿਆ ਕਿ 10 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਅਜੀਤ ਡੈਸਕ
27-10-2026