ਸਰਕਾਰੀ ਹਾਈ ਸਕੂਲ ਨੰਦਾਚੌਰ ਦੇ ਵਿਦਿਆਰਥੀਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
ਬੁੱਲ੍ਹੋਵਾਲ, 27 ਅਕਤੂਬਰ (ਲੁਗਾਣਾ)-ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਸਰਕਾਰੀ ਹਾਈ ਸਕੂਲ ਨੰਦਾਚੌਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਹਾਇਕ ਕਮਿਸ਼ਨਰ ਮੈਡਮ ਗੁਰਪ੍ਰੀਤ ਕੌਰ ਨੇ ਰਵਾਨਾ ਕੀਤਾ।
ਅਜੀਤ ਡੈਸਕ
28-10-2026