28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵਲੋਂ ਲੋੜਵੰਦ ਨੂੰ ਵੀਲ੍ਹ ਚੇਅਰ ਦਾਨ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵੱਲੋਂ ਸਾਬਕਾ ਪ੍ਰਧਾਨ ਯੋਗੇਸ਼ ਚੰਦਨ, ਪ੍ਰੋਜੈਕਟ ਚੇਅਰਮੈਨ ਸੰਜੀਵ ਕੁਮਾਰ, ਸਹਾਇਕ ਗਵਰਨਰ ਰਾਜਿੰਦਰ ਕੁਮਾਰ ਮੋਦਗਿਲ ਦੇ ਸਹਿਯੋਗ ਦੇ ਨਾਲ ਇੱਕ ਵੀਲ੍ਹ ਚੇਅਰ ਪਿੰਡ ਬਜਵਾੜਾ ਵਿਖੇ ਸ੍ਰੀ ਹਨੂੰਮਾਨ ਮੰਦਰ, ਹੁਸ਼ਿਆਰਪੁਰ ਵਿਚ 70 ਸਾਲਾਂ ਦੇ ਬਜ਼ੁਰਗ ਨੂੰ ਦਾਨ ਕੀਤੀ ਗਈ। ਇਸ ਪ੍ਰੋਜੈਕਟ ਵਿਚ ਵਿਸ਼ੇਸ਼ ਤੌਰ ਤੇ ਸਹਾਇਕ ਗਵਰਨਰ ਰੋਟੇਰੀਅਨ ਰਾਜਿੰਦਰ ਕੁਮਾਰ ਮੋਦਗਿਲ ਅਤੇ ਵਿਸ਼ੇਸ਼ ਤੌਰ ਤੇ ਪ੍ਰਸ਼ਾਂਤ ਆਦੀਆ ਨਸ਼ਾ ਛੁਡਾਊ ਕੇਂਦਰ ਹੁਸ਼ਿਆਰਪੁਰ ਸ਼ਾਮਿਲ ਹੋਏ।

ਅਜੀਤ ਡੈਸਕ 28-10-2026

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਹੱਥਾਂ ਦੀ ਸਫ਼ਾਈ ਅਤੇ ਨਿੱਜੀ ਸਫ਼ਾਈ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ ’ਚ ਸ਼੍ਰੇਅਸ ਨੇ ਜਿੱਤਿਆ ਸਿਲਵਰ ਮੈਡਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।