02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡਾ. ਨਰੇਸ਼ ਕੁਮਾਰ ਭੂੰਬਲਾ ਅਖਿਲ ਭਾਰਤੀ ਯੁਵਾ ਗੁੱਜਰ ਮਹਾਂਸਭਾ ਦੇ ਕੌਮੀ ਸਕੱਤਰ ਨਿਯੁਕਤ

ਗੜ੍ਹਸ਼ੰਕਰ, 31 ਅਕਤੂਬਰ (ਧਾਲੀਵਾਲ)-ਅਖਿਲ ਭਾਰਤੀ ਗੁੱਜਰ ਮਹਾਸਭਾ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਡਾ. ਨਰੇਸ਼ ਕੁਮਾਰ ਭੂੰਬਲਾ ਵਾਸੀ ਸੇਖੋਵਾਲ (ਕੰਬਾਲਾ) ਨੂੰ ਅਖਿਲ ਭਾਰਤੀ ਯੁਵਾ ਗੁੱਜਰ ਮਹਾਸਭਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 01-11-2026
ਗੜ੍ਹਸ਼ੰਕਰ, 31 ਅਕਤੂਬਰ (ਧਾਲੀਵਾਲ)-ਅਖਿਲ ਭਾਰਤੀ ਗੁੱਜਰ ਮਹਾਸਭਾ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਡਾ. ਨਰੇਸ਼ ਕੁਮਾਰ ਭੂੰਬਲਾ ਵਾਸੀ ਸੇਖੋਵਾਲ (ਕੰਬਾਲਾ) ਨੂੰ ਅਖਿਲ ਭਾਰਤੀ ਯੁਵਾ ਗੁੱਜਰ ਮਹਾਸਭਾ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਖਿਲ ਭਾਰਤੀ ਗੁੱਜਰ ਮਹਾਸਭਾ ਦੇ ਕੌਮੀ ਪ੍ਰਧਾਨ ਦੀਪਕ ਪੁਰਸ਼ੋਤਮ ਪਾਟਿਲ ਅਤੇ ਕੌਮੀ ਜਨਰਲ ਸਕੱਤਰ (ਜਥੇਬੰਦਕ) ਬੱਚੂ ਸਿੰਘ ਬੈਂਸਲਾ ਦੀ ਸਹਿਮਤੀ ਤੇ ਕੌਮੀ ਮੀਤ ਪ੍ਰਧਾਨ ਓਮ ਪ੍ਰਕਾਸ਼ ਮੀਲੂ ਦੀ ਸਿਫਾਰਿਸ਼ ‘ਤੇ ਕੌਮੀ ਯੂਥ ਪ੍ਰਧਾਨ ਡਾ. ਨਚਿਕੇਤ ਪਟੇਲ ਵਲੋਂ ਇਹ ਨਿਯੁਕਤੀ ਤਿੰਨ ਸਾਲਾ ਲਈ ਕੀਤੀ ਗਈ। ਇਲਾਕੇ ਦੇ ਨੌਜਵਾਨਾਂ ਅਤੇ ਸਮਾਜ ਵਿਚ ਇਸ ਨਿਯੁਕਤੀ ਲਈ ਜਿਥੇ ਖ਼ੁਸ਼ੀ ਪਾਈ ਜਾ ਰਹੀ ਹੈ ਉਥੇ ਹੀ ਵੱਖ-ਵੱਖ ਆਗੂਆਂ ਨੇ ਡਾ. ਨਰੇਸ਼ ਕੁਮਾਰ ਭੂੰਬਲਾ ਨੂੰ ਨਿਯੁਕਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਸੇਂਟ ਸੋਲਜਰ ਕੈਂਪਸ ’ਚ ਕਰਮਯੋਗੀ ਸਥਲ ਵਿਖੇ ਅਨਿਲ ਚੋਪੜਾ ਦਾ ਬੁੱਤ ਸਥਾਪਿਤ ਅਗਲੀ ਖ਼ਬਰ ਸਿਹਤ ਮੁਲਾਜ਼ਮਾਂ ਨੇ ਸਿਹਤ ਕੇਂਦਰਾਂ ’ਚ ਸੰਤੁਲਿਤ ਖ਼ੁਰਾਕ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।