02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਐਸ.ਪੀ. ਸੰਦੀਪ ਸਿੰਘ ਮੰਡ ਨੂੰ ਸਦਮਾ-ਮਾਤਾ ਦਾ ਦਿਹਾਂਤ

ਜਲੰਧਰ, 1 ਨਵੰਬਰ (ਜਸਪਾਲ ਸਿੰਘ)- ਐਸ. ਪੀ.

ਸੁਰਿੰਦਰ ਕੌਰ ਦੀ ਪੁਰਾਣੀ ਤਸਵੀਰ 02-11-2026
ਜਲੰਧਰ, 1 ਨਵੰਬਰ (ਜਸਪਾਲ ਸਿੰਘ)- ਐਸ.ਪੀ. ਸੰਦੀਪ ਸਿੰਘ ਮੰਡ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਸੁਰਿੰਦਰ ਕੌਰ (ਧਰਮ ਪਤਨੀ ਸਵ. ਸੁਰਜੀਤ ਸਿੰਘ) ਦਾ ਬੀਤੇ ਕੱਲ ਦਿਹਾਂਤ ਹੋ ਗਿਆ। ਉਹ 74 ਸਾਲ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 2 ਨਵੰਬਰ ਦਿਨ ਸੋਮਵਾਰ ਨੂੰ ਦੁਪਹਿਰ 1 ਵਜੇ ਮਾਡਲ ਟਾਊਨ ਸ਼ਮਸ਼ਾਨਘਾਟ ਨੇੜੇ ਜੀ.ਟੀ.ਬੀ. ਨਗਰ, ਜਲੰਧਰ ਵਿਖੇ ਕੀਤਾ ਜਾਵੇਗਾ। ਬੀਬੀ ਸੁਰਿੰਦਰ ਕੌਰ ਦੇ ਪਿੱਛੇ ਪਰਿਵਾਰ ’ਚ ਪੁੱਤਰ ਸਿਮਰਜੀਤ ਸਿੰਘ ਤੇ ਨੂੰਹ ਮੰਜੂਲਾ (ਨਿਊਜ਼ੀਲੈਂਡ), ਪੁੱਤਰ ਸੰਦੀਪ ਸਿੰਘ ਮੰਡ ਐੱਸ.ਪੀ. (ਪੰਜਾਬ ਪੁਲਿਸ) ਤੇ ਨੂੰਹ ਡਾ. ਅਮਨਦੀਪ ਕੌਰ ਸਮੇਤ ਪਰਿਵਾਰ ਦੇ ਹੋਰ ਮੈਂਬਰ ਹਨ।
ਪਿਛਲੀ ਖ਼ਬਰ ਜੋੜ ਮੇਲਾ 7 ਨੂੰ ਅਗਲੀ ਖ਼ਬਰ ਅਕਾਲ ਅਕੈਡਮੀ ਪਵੇਂ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।