ਸਤਨਾਮ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਬਣੇ
ਅੱਡਾ ਸਰਾਂ , 4 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੈਣੋਵਾਲ ਵੈਦ ਵਾਸੀ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਢਿੱਲੋਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਨਰਲ ਕੌਂਸਲ ਮੈਂਬਰ ਬਣਾਇਆ ਗਿਆ। ਪਾਰਟੀ ਲਈ ਦਿੱਤੀਆਂ ਸ਼ਾਨਦਾਰ ਸੇਵਾਵਾਂ ਦੇ ਚੱਲਦਿਆਂ ਢਿੱਲੋਂ ਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਅਜੀਤ ਡੈਸਕ
05-11-2026