10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੰਤ ਬਾਬਾ ਸੁਤੇਹ ਪ੍ਰਕਾਸ਼ ਦੇ ਤਪ ਅਸਥਾਨ ’ਤੇ ਦੀਵਾਲੀ ਮੌਕੇ ਕੀਤੀ ਦੀਪਮਾਲਾ

ਚੌਲਾਂਗ, 9 ਨਵੰਬਰ (ਸੁਖਦੇਵ ਸਿੰਘ)-ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ਤੇ ਦੀਵਾਲੀ ਮੌਕੇ ਕੀਤੀ ਦੀਪਮਾਲਾ ਕੀਤੀ ਗਈ। ਇਸ ਮੌਕੇ ਗੇਟ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ।

ਅਜੀਤ ਡੈਸਕ 10-11-2026
ਚੌਲਾਂਗ, 9 ਨਵੰਬਰ (ਸੁਖਦੇਵ ਸਿੰਘ)-ਸੰਤ ਬਾਬਾ ਸੁਤੇਹ ਪ੍ਰਕਾਸ਼ ਜੀ ਦੇ ਤਪ ਅਸਥਾਨ ਤੇ ਦੀਵਾਲੀ ਮੌਕੇ ਕੀਤੀ ਦੀਪਮਾਲਾ ਕੀਤੀ ਗਈ। ਇਸ ਮੌਕੇ ਗੇਟ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ। ਜਦਕਿ ਬਾਕੀ ਬਿਲਡਿੰਗ ਤੇ ਹਾਲ ਨੂੰ ਵੀ ਸਜਾਇਆ ਗਿਆ। ਬਾਬਾ ਜੀ ਦਾ ਤਪ ਅਸਥਾਨ ਰੰਗ-ਬਿਰੰਗੇ ਰੰਗਾਂ ਨਾਲ ਸਜ ਰਿਹਾ ਸੀ ਜੋ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਸੀ।
ਪਿਛਲੀ ਖ਼ਬਰ ਚੱਬੇਵਾਲ ਕਾਲਜ ਵਿਖੇ ਈਕੋ ਫ੍ਰੈਂਡਲੀ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।