11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਔਰਤ ਦੀ ਸ਼ੱਕੀ ਹਾਲਾਤਾਂ ’ ਚ ਲਾਸ਼ ਮਿਲੀ

ਚੌਲਾਂਗ, 10 ਨਵੰਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕ ਪੈਂਦੇ ਪਿੰਡ ਜਹੂਰਾਂ ਤੋਂ ਗਿੱਦੜ ਪਿੰਡੀ ਰੋਡ ਉੱਤੇ ਰਸਤੇ ’ਤੇ ਇਕ ਨੌਜਵਾਨ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਉਕਤ ਔਰਤ ਦਾ ਨਾਂਅ ਮਨਪ੍ਰੀਤ ਕੌਰ ਜੋ ਕਿ ਜਹੂਰੇ ਦੀ ਰਹਿਣ ਵਾਲੀ ਹੈ ਜਿਸ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲੀ, ਦੀ ਮੌਤ ਦਾ ਕਾਰਨ ਕੁਝ ਵੀ ਪਤਾ ਨਹੀਂ ਲੱਗ ਸਕਿਆ।

ਘਟਨਾ ਸਥਾਨ ’ਤੇ ਪਹੁੰਚੇ ਐਸ.ਐਚ.ਓ. ਅਮਰਜੀਤ ਕੌਰ ਤੇ ਹੋਰ। ਤਸਵੀਰ : ਸੁਖਦੇਵ ਸਿੰਘ 11-11-2026
ਚੌਲਾਂਗ, 10 ਨਵੰਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕ ਪੈਂਦੇ ਪਿੰਡ ਜਹੂਰਾਂ ਤੋਂ ਗਿੱਦੜ ਪਿੰਡੀ ਰੋਡ ਉੱਤੇ ਰਸਤੇ ’ਤੇ ਇਕ ਨੌਜਵਾਨ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਉਕਤ ਔਰਤ ਦਾ ਨਾਂਅ ਮਨਪ੍ਰੀਤ ਕੌਰ ਜੋ ਕਿ ਜਹੂਰੇ ਦੀ ਰਹਿਣ ਵਾਲੀ ਹੈ ਜਿਸ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲੀ, ਦੀ ਮੌਤ ਦਾ ਕਾਰਨ ਕੁਝ ਵੀ ਪਤਾ ਨਹੀਂ ਲੱਗ ਸਕਿਆ। ਇਸ ਸੰਬੰਧੀ ਥਾਣਾ ਟਾਂਡਾ ਨੂੰ ਸੂਚਿਤ ਕੀਤਾ ਗਿਆ ਜੋ ਅਗਲੇਰੀ ਕਾਰਵਾਈ ਕਰ ਰਹੀ ਹੈ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ‘ ਨਵੀਨਤਾ ਅਤੇ ਉੱਦਮਸ਼ੀਲਤਾ ਲਈ ਬੌਧਿਕ ਸੰਪਤੀ ਅਧਿਕਾਰਾਂ ’ ਵਿਸ਼ੇ ’ ਤੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਸਰਕਾਰਾਂ- ਜਥੇਦਾਰ 96 ਕਰੋੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।