11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੋਗੋਂ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਗੜ੍ਹਸ਼ੰਕਰ, 10 ਨਵੰਬਰ (ਧਾਲੀਵਾਲ)-ਇਥੋਂ ਦੇ ਨਜ਼ਦੀਕੀ ਪਿੰਡ ਗੋਗੋਂ ਵਿਖੇ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਇਸ ਮੌਕੇ ਨਿਸ਼ਾਨ ਸਾਹਿਬ ਚੜ੍ਹਾਉਣ ਉਪਰੰਤ ਬਾਬਾ ਵਿਸ਼ਵਕਰਮਾ ਦੀ ਅਰਦਾਸ ਕੀਤੀ ਗਈ ਤੇ ਬੁਲਾਰਿਆਂ ਨੇ ਬਾਬਾ ਵਿਸ਼ਵਕਰਮਾ ਦੇ ਜੀਵਨ ਸਬੰਧੀ ਚਾਨਣਾ ਪਾਇਆ।

ਅਜੀਤ ਡੈਸਕ 11-11-2026
ਗੜ੍ਹਸ਼ੰਕਰ, 10 ਨਵੰਬਰ (ਧਾਲੀਵਾਲ)-ਇਥੋਂ ਦੇ ਨਜ਼ਦੀਕੀ ਪਿੰਡ ਗੋਗੋਂ ਵਿਖੇ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਇਸ ਮੌਕੇ ਨਿਸ਼ਾਨ ਸਾਹਿਬ ਚੜ੍ਹਾਉਣ ਉਪਰੰਤ ਬਾਬਾ ਵਿਸ਼ਵਕਰਮਾ ਦੀ ਅਰਦਾਸ ਕੀਤੀ ਗਈ ਤੇ ਬੁਲਾਰਿਆਂ ਨੇ ਬਾਬਾ ਵਿਸ਼ਵਕਰਮਾ ਦੇ ਜੀਵਨ ਸਬੰਧੀ ਚਾਨਣਾ ਪਾਇਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸਹਿਯੋਗੀ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਪਾਲ ਸਿੰਘ ਪਨੇਸਰ, ਠੇਕੇਦਾਰ ਸਵਰਨ ਸਿੰਘ, ਹਰ ਇਕਬਾਲ ਸਿੰਘ ਸੈਂਹਬੀ, ਮਨਜੀਤ ਸਿੰਘ ਪਨੇਸਰ, ਸੁਰਿੰਦਰ ਸਿੰਘ ਪਨੇਸਰ, ਮਹਿੰਦਰ ਸਿੰਘ ਪਨੇਸਰ, ਨੰਬਰਦਾਰ ਕੁਲਦੀਪ ਸਿੰਘ, ਜੁਝਾਰ ਸਿੰਘ ਬੈਂਸ, ਜਗਤਾਰ ਸਿੰਘ, ਹਰਪਾਲ ਸਿੰਘ ਸੈਂਹਬੀ, ਰਸ਼ਵਿੰਦਰ ਸਿੰਘ ਬੈਂਸ, ਨੰਬਰਦਾਰ ਸੁਰਜੀਤ ਸਿੰਘ, ਦਵਿੰਦਰ ਸਿੰਘ ਤੇ ਹੋਰ ਹਾਜ਼ਰ ਹੋਏ।
ਪਿਛਲੀ ਖ਼ਬਰ ਮੁਲਾਜ਼ਮ ਵਿੰਗ ਪੰਜਾਬ ਦੀ ਚੋਣ ਮੈਨੀਫੈਸਟੋ ਕਮੇਟੀ ਅਕਾਲੀ ਦਲ ( ਬ ) ਨਾਲ ਮੀਟਿੰਗ ਅਗਲੀ ਖ਼ਬਰ ਪ੍ਰਾਚੀਨ ਪਾਂਡਵ ਸਰੋਵਰ ਮੰਦਰ ਦਸੂਹਾ ਵਿਖੇ ਅੱਜ ਹੋਵੇਗਾ 3 ਭਵਿਆ ਮੰਦਰਾਂ ਦੇ ਨਿਰਮਾਣ ਕਾਰਜ ਦਾ ਸ਼ਿਲਾਨਿਆਸ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।