11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਂਗਰਸੀ ਨੇਤਾ ਸੰਨੀ ਰਾਜਪੂਤ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼

ਤਲਵਾੜਾ, 10 ਨਵੰਬਰ (ਮਹਿਤਾ)- ਸਾਬਕਾ ਪ੍ਰਧਾਨ ਯੂਥ ਕਾਂਗਰਸ ਹਲਕਾ ਦਸੂਹਾ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਾਮਾਹੀ ਦੇਵੀ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਆਪਣੀ ਮੁਹਿੰਮ ਦਾ ਆਗਾਜ਼ ਕੀਤਾ।

ਅਜੀਤ ਡੈਸਕ 11-11-2026
ਤਲਵਾੜਾ, 10 ਨਵੰਬਰ (ਮਹਿਤਾ)- ਸਾਬਕਾ ਪ੍ਰਧਾਨ ਯੂਥ ਕਾਂਗਰਸ ਹਲਕਾ ਦਸੂਹਾ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਾਮਾਹੀ ਦੇਵੀ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਆਪਣੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਇੱਕ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਸੰਨ੍ਹੀ ਰਾਜਪੂਤ ਨੇ ਕਿਹਾ ਕਿ ਪੰਜਾਬ ’ਚ ਕਾਂਗਰਸ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਦਸੂਹਾ ਦੀ ਸੀਟ ਸ਼ਾਨਦਾਰ ਢੰਗ ਨਾਲ ਜਿੱਤ ਕੇ ਕਾਂਗਰਸ ਹਾਈਕਮਾਨ ਦੀ ਝੋਲੀ ’ਚ ਪਾਈ ਜਾਵੇਗੀ।
ਪਿਛਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ’ਚ 43ਵਾਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲਾ 13 ਤੇ 14 ਨੂੰ ਅਗਲੀ ਖ਼ਬਰ ਨੇਤਰਹੀਣ ਖਿਡਾਰੀਆਂ ਦਾ 5 ਵਾਂ ਇੰਟਰਸਟੇਟ - ਟੀ -20 ਕ੍ਰਿਕਟ ਟੂਰਨਾਮੈਂਟ 13 ਤੋਂ - ਸੰਦੀਪ ਕੁਮਾਰ ਪੰਜਾਬ ਅਤੇ ਮੱਧ ਪ੍ਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।