12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਤਰਲੋਕ ਸਿੰਘ ਸਾਹੀ ਜਰਨਲ ਸਕੱਤਰ ਪੰਜਾਬ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਤਲਵਾੜਾ, 11 ਨਵੰਬਰ (ਮਨੀਸ਼ਾ ਮਹਿਤਾ)- ਤਰਲੋਕ ਸਿੰਘ ਸਾਹੀ ਜਰਨਲ ਸਕੱਤਰ ਪੰਜਾਬ ਵਲੋਂ ਪਿਛਲੇ ਦਿਨੀਂ ਤਲਵਾੜਾ ਵਿਖੇ ਕਾਂਗਰਸੀ ਵਰਕਰਾਂ ਨਾਲ 2027 ਦੀਆਂ ਚੋਣਾਂ ਦੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇ।

ਅਜੀਤ ਡੈਸਕ 12-11-2026
ਤਲਵਾੜਾ, 11 ਨਵੰਬਰ (ਮਨੀਸ਼ਾ ਮਹਿਤਾ)- ਤਰਲੋਕ ਸਿੰਘ ਸਾਹੀ ਜਰਨਲ ਸਕੱਤਰ ਪੰਜਾਬ ਵਲੋਂ ਪਿਛਲੇ ਦਿਨੀਂ ਤਲਵਾੜਾ ਵਿਖੇ ਕਾਂਗਰਸੀ ਵਰਕਰਾਂ ਨਾਲ 2027 ਦੀਆਂ ਚੋਣਾਂ ਦੇ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਵਰਕਰਾਂ ਨੂੰ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇ। ਆਮ ਆਦਮੀ ਪਾਰਟੀ ਲੋਕਾਂ ਨਾਲ ਝੂਠਾ ਵਾਅਦਾ ਕਰਕੇ ਆਈ ਸੀ ਪਰ ਹੁਣ ਵੀ ਇਹ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਲੋਕਾਂ ਦਾ ਮੋਹ ਇਸ ਸਰਕਾਰ ਤੋਂ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ 2027 ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਸਿਮਰਨਜੀਤ ਸਿੰਘ ਸਾਹੀ ਯੂਥ ਵਾਈਸ ਪ੍ਰਧਾਨ ਹਲਕਾ ਦਸੂਹਾ ਕਾਂਗਰਸ, ਨਿੱਕੂ, ਦੀਪੂ, ਕ੍ਰਿਸ਼ਨ ਅਰੋੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਲਾਹੜ ਸਕੂਲ ਦਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਪਿੰਡ ਗੇਰਾ ’ਚ ਡੇਰਾ ਬਾਬਾ ਸ੍ਰੀ ਚੰਦ ਵਿਖੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।