14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਮਨਦੀਪ ਸਿੰਘ ਚੱਗਰ ਯੂਥ ਅਕਾਲੀ ਦਲ (ਬ) ਦਾ ਕੌਮੀ ਮੀਤ ਪ੍ਰਧਾਨ ਬਣੇ

ਗੜ੍ਹਦੀਵਾਲਾ, 13 ਨਵੰਬਰ (ਚੱਗਰ)- ਸੀਨੀਅਰ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਚੱਗਰ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨਗੇ।

ਅਜੀਤ ਡੈਸਕ 14-11-2026
ਗੜ੍ਹਦੀਵਾਲਾ, 13 ਨਵੰਬਰ (ਚੱਗਰ)- ਸੀਨੀਅਰ ਯੂਥ ਅਕਾਲੀ ਆਗੂ ਅਮਨਦੀਪ ਸਿੰਘ ਚੱਗਰ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਇਆ ਗਿਆ। ਉਨ੍ਹਾਂ ਇਸ ਜ਼ਿੰਮੇਵਾਰੀ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨਗੇ। ਉਸਦੀ ਇਸ ਨਿਯੁਕਤੀ ’ਤੇ ਕਮਲਜੀਤ ਸਿੰਘ ਕੁਲਾਰ, ਗੁਰਦੀਪ ਸਿੰਘ ਦਾਰਾਪੁਰ, ਕੁਲਬੀਰ ਸਿੰਘ ਡੱਫਰ, ਹਰਵਿੰਦਰ ਸਿੰਘ ਸਮਰਾ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਲਾਡੀ, ਕੁਲਵਿੰਦਰ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਅਮਨਦੀਪ ਸਿੰਘ ਅੰਬਾਲਾ, ਹਰਜੀਤ ਭਾਟੀਆ, ਉਂਕਾਰ ਸਿੰਘ, ਦਿਲਬਾਗ ਸਿੰਘ ਬਾਹਗਾ, ਲੱਕੀ ਰਾਈ, ਬਲਵਿੰਦਰ ਸਿੰਘ ਚਿੱਪੜਾ, ਹਨੀ ਭਾਟੀਆ, ਜਤਿੰਦਰ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ ਸਰਹਾਲਾ, ਸੁਰਜੀਤ ਸਿੰਘ ਮੱਲੇਵਾਲ, ਬਲਵੀਰ ਸਿੰਘ ਮਿਰਜਾਪੁਰ, ਕਰਨ ਧੁੱਗਾ, ਅਮਰਜੀਤ ਸਿੰਘ ਭੱਟੀਆਂ, ਤਰਲੋਕ ਸਿੰਘ ਧੁੱਗਾ, ਈਸ਼ਵਰ ਸਿੰਘ ਧੁੱਗਾ, ਹਰਦੀਪ ਸਿੰਘ ਭੁੱਟੋ , ਹਰਵਿੰਦਰ ਸਿੰਘ ਮਾਂਗਾ, ਵਰਿੰਦਰ ਗੁਪਤਾ, ਗੁਰਦੀਪ ਸਰਹਾਲਾ ਆਦਿ ਆਗੂਆਂ ਨੇ ਵੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਏਂਜਲ ਕਾਨਵੈਂਟ ਸਕੂਲ ਘਸੀਟਪੁਰ ਵਿਖੇ ‘ਬਾਲ ਦਿਵਸ’ ਮਨਾਇਆ ਅਗਲੀ ਖ਼ਬਰ ਅੰਤਰ ਸਕੂਲ ਹੁਨਰ 2026 ਸਕੂਲ ਮੁਕਾਬਲਿਆਂ ’ਚ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੀ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।