14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦੂਜੀ ਹੁਸ਼ਿਆਰਪੁਰ ਓਪਨ ਸ਼ਤਰੰਜ ਪ੍ਰਤੀਯੋਗਤਾ 22 ਨੂੰ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਚੈੱਸ ਕਲੱਬ ਵੱਲੋਂ ਦੂਜੀ ਹੁਸ਼ਿਆਰਪੁਰ ਓਪਨ ਸ਼ਤਰੰਜ ਪ੍ਰਤੀਯੋਗਤਾ 22 ਨਵੰਬਰ ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਐਨਕਲੇਵ ਵਿਖੇ ਕਰਵਾਈ ਜਾਵੇਗੀ। ਪ੍ਰਬੰਧਕ ਡਾ.

ਅਜੀਤ ਡੈਸਕ 15-11-2026
ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ)-ਹੁਸ਼ਿਆਰਪੁਰ ਚੈੱਸ ਕਲੱਬ ਵੱਲੋਂ ਦੂਜੀ ਹੁਸ਼ਿਆਰਪੁਰ ਓਪਨ ਸ਼ਤਰੰਜ ਪ੍ਰਤੀਯੋਗਤਾ 22 ਨਵੰਬਰ ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਐਨਕਲੇਵ ਵਿਖੇ ਕਰਵਾਈ ਜਾਵੇਗੀ। ਪ੍ਰਬੰਧਕ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਤੀਯੋਗਤਾ ਵਿੱਚ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਸ਼ਤਰੰਜ ਖਿਡਾਰੀ ਵਾ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਂਟਰੀ ਫੀਸ ਵਿੱਚ 50 ਫ਼ੀਸਦੀ ਛੋਟ ਦਿੱਤੀ ਜਾਵੇਗੀ, ਜਦਕਿ ਦਿਵਿਆਂਗ ਖਿਡਾਰੀਆਂ ਲਈ ਪ੍ਰਤੀਯੋਗਤਾ ਵਿੱਚ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰਹੇਗਾ। ਉਨ੍ਹਾਂ ਨੇ ਮਾਪਿਆਂ, ਸਕੂਲ ਪ੍ਰਬੰਧਕਾਂ ਅਤੇ ਸ਼ਤਰੰਜ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਪ੍ਰਤੀਯੋਗਤਾ ਵਿੱਚ ਭਾਗ ਲੈਣ ਅਤੇ ਬੱਚਿਆਂ ਨੂੰ ਇਸ ਖੇਡ ਪ੍ਰਤੀ ਉਤਸ਼ਾਹਿਤ ਕਰਨ। ਕਲੱਬ ਨੇ ਉਮੀਦ ਜਤਾਈ ਕਿ ਸਾਂਝੇ ਯਤਨਾਂ ਨਾਲ ਹੁਸ਼ਿਆਰਪੁਰ ਨੂੰ ਸ਼ਤਰੰਜ ਦੇ ਰਾਸ਼ਟਰੀ ਨਕਸ਼ੇ ’ਤੇ ਨਵੀਂ ਪਛਾਣ ਦਿਵਾਈ ਜਾ ਸਕੇਗੀ।
ਪਿਛਲੀ ਖ਼ਬਰ ਅਜਨੋਹਾ ਦੇ ਸਰਕਾਰੀ ਸਕੂਲ ਦਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ 5 ਵੇਂ ਇੰਟਰ ਸਟੇਟ ਬਲਾਇੰਡ ਟੀ-20 ਕ੍ਰਿਕਟ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਰੋਮਾਂਚਕ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।