15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸੀਨੀਅਰ ਅਕਾਲੀ ਆਗੂ ਚਿੱਪੜਾ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਦਸੂਹਾ, 15 ਨਵੰਬਰ (ਭੁੱਲਰ)- ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਚਿੱਪੜਾ ਨੂੰ ਸ਼੍ਰੋਮਣੀ ਅਕਾਲੀ ਦਲ ਐਸ. ਸੀ.

ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਚਿੱਪੜਾ। 16-11-2026
ਦਸੂਹਾ, 15 ਨਵੰਬਰ (ਭੁੱਲਰ)- ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਚਿੱਪੜਾ ਨੂੰ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਸਮੁੱਚੀ ਪਾਰਟੀ ਹਾਈਕਮਾਂਡ ਸ਼੍ਰੋਮਣੀ ਅਕਾਲੀ ਦਾ ਧੰਨਵਾਦ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦਰ ਸਿੰਘ ਰਸੂਲਪੁਰ ਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਕਮਲਜੀਤ ਸਿੰਘ ਕੁਲਾਰ, ਗੁਰਦੀਪ ਸਿੰਘ ਦਾਰਾਪੁਰ, ਕੁਲਬੀਰ ਸਿੰਘ ਡੱਫਰ, ਹਰਵਿੰਦਰ ਸਿੰਘ ਸਮਰਾ, ਸਿਮਰਜੀਤ ਸਿੰਘ ਅਟਵਾਲ, ਅਮਨਦੀਪ ਅੰਬਾਲਾ, ਹਰਜੀਤ, ਉਕਾਰ ਸਿੰਘ, ਦਿਲਬਾਗ ਸਿੰਘ ਬਾਹਗਾ ਨੇ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਦਸੂਹਾ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰੈਲੀ ਨੂੰ ਲੈ ਕੇ ਵਿਧਾਇਕ ਘੁੰਮਣ ਨੇ ਭਾਜਪਾ ’ਤੇ ਸਾਧੇ ਤਿੱਖੇ ਨਿਸ਼ਾਨੇ ,... ਅਗਲੀ ਖ਼ਬਰ ਹਾਦਸਿਆਂ ਨੂੰ ਸੱਦਾ ਦੇ ਰਿਹੈ ਨਵੀਂ ਬਣੀ ਗੜ੍ਹਸ਼ੰਕਰ-ਨਵਾਂਸ਼ਹਿਰ ਸੜਕ ਦੇ ਬਰਮਾਂ ’ਤੇ ਸੁੱਟਿਆ ਮਲਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।