16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਰੇਸ਼ਮ ਸਿੰਘ ਖ਼ਾਲਸਾ ਨਹੀਂ ਰਹੇ, ਸਸਕਾਰ 17 ਨੂੰ

ਹਰਿਆਣਾ, 15 ਨਵੰਬਰ (ਹਰਮੇਲ ਸਿੰਘ ਖੱਖ)-ਗੁਰਦੁਆਰਾ ਬਾਬਾ ਬਘੇਲ ਸਿੰਘ ਹਰਿਆਣਾ ਦੇ ਸਾਬਕਾ ਪ੍ਰਧਾਨ ਸ: ਰੇਸ਼ਮ ਸਿੰਘ ਖ਼ਾਲਸਾ ਪੁੱਤਰ ਨਿਰੰਜਨ ਸਿੰਘ ਦਾ ਅਚਾਨਕ ਦਿਹਾਂਤ ਹੋ ਜਾਣ ਨਾਲ ਪਰਿਵਾਰਕ ਮੈਂਬਰਾਂ, ਗੁਰਦੁਆਰਾ ਸਾਹਿਬ ਨਾਲ ਜੁੜੀਆਂ ਸੰਗਤਾਂ ਤੇ ਕਸਬਾ ਹਰਿਆਣਾ ਵਾਸੀਆਂ ਨੂੰ ਭਾਰੀ ਸਦਮਾ ਲੱਗਾ। ਰੇਸ਼ਮ ਸਿੰਘ ਖ਼ਾਲਸਾ ਦਾ ਅੰਤਿਮ ਸੰਸਕਾਰ 17 ਨਵੰਬਰ ਦਿਨ ਮੰਗਲਵਾਰ ਨੂੰ 12 ਵਜੇ ਕਸਬਾ ਹਰਿਆਣਾ ਵਿਖੇ ਹੋਵੇਗਾ।

ਅਜੀਤ ਡੈਸਕ 16-11-2026

ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਬਾਬਾ ਨੰਦ ਲਾਲ ਸਰਵਹਿੱਤਕਾਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।