18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੁਲਵੀਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਮਾਹਿਲਪੁਰ, 17 ਨਵੰਬਰ (ਰਜਿੰਦਰ ਸਿੰਘ)-ਲਧਿਆਣਾ ਸੈਂਟਰਲ ਤੋਂ ਬਦਲ ਕੇ ਆਏ ਕੁਲਵੀਰ ਸਿੰਘ ਸਬ ਤਹਿਸੀਲ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।

ਅਜੀਤ ਡੈਸਕ 18-11-2026
ਮਾਹਿਲਪੁਰ, 17 ਨਵੰਬਰ (ਰਜਿੰਦਰ ਸਿੰਘ)-ਲਧਿਆਣਾ ਸੈਂਟਰਲ ਤੋਂ ਬਦਲ ਕੇ ਆਏ ਕੁਲਵੀਰ ਸਿੰਘ ਸਬ ਤਹਿਸੀਲ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਕੁਲਵੀਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਤਹਿਸੀਲ ਨਾਲ ਸੰਬੰਧਿਤ ਕੰਮ ਨਿਰਪੱਖ ਤੇ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਤੇ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਖੱਜਲ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਦੇ ਪਿਤਾ ਮਲੂਕ ਸਿੰਘ ਦਾ ਦਿਹਾਂਤ, ਸਸਕਾਰ ਅੱਜ ਅਗਲੀ ਖ਼ਬਰ ਨਵ-ਨਿਯੁਕਤ ਸਰਕਲ ਪ੍ਰਧਾਨ ਪਰਦੀਪ ਸਿੰਘ ਦੀਪਾ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।