18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਡਵੋਕੇਟ ਦਮਨਦੀਪ ਸਿੰਘ ਨਰਵਾਲ ਦੇ ਪਿਤਾ ਮਲੂਕ ਸਿੰਘ ਦਾ ਦਿਹਾਂਤ, ਸਸਕਾਰ ਅੱਜ

ਅੱਡਾ ਸਰਾਂ, 17 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਦਮਨਦੀਪ ਸਿੰਘ ਸਰਪੰਚ ਪਿੰਡ ਦਰੀਆ ਦੇ ਪਿਤਾ ਮਲੂਕ ਸਿੰਘ ਸੇਵਾ ਮੁਕਤ ਬੈਂਕ ਮੈਨੇਜਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 18 ਨਵੰਬਰ ਦਿਨ ਬੁੱਧਵਾਰ ਨੂੰ ਪਿੰਡ ਦਰੀਆ ਨੇੜੇ ਅੱਡਾ ਸਰਾਂ ਵਿਖੇ ਦੁਪਹਿਰ 2.

ਅਜੀਤ ਡੈਸਕ 18-11-2026
ਅੱਡਾ ਸਰਾਂ, 17 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਕਾਂਗਰਸ ਪਾਰਟੀ ਦੇ ਨੌਜਵਾਨ ਆਗੂ ਐਡਵੋਕੇਟ ਦਮਨਦੀਪ ਸਿੰਘ ਸਰਪੰਚ ਪਿੰਡ ਦਰੀਆ ਦੇ ਪਿਤਾ ਮਲੂਕ ਸਿੰਘ ਸੇਵਾ ਮੁਕਤ ਬੈਂਕ ਮੈਨੇਜਰ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 18 ਨਵੰਬਰ ਦਿਨ ਬੁੱਧਵਾਰ ਨੂੰ ਪਿੰਡ ਦਰੀਆ ਨੇੜੇ ਅੱਡਾ ਸਰਾਂ ਵਿਖੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ’ਚ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ, ਸਮਾਜ ਸੇਵੀ ਤੇ ਇਲਾਕੇ ਦੀਆਂ ਹੋਰ ਸ਼ਖ਼ਸੀਅਤਾਂ ਨੇ ਐਡਵੋਕੇਟ ਦਮਨਦੀਪ ਸਿੰਘ ਬਿੱਲਾ ਨਰਵਾਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਿਛਲੀ ਖ਼ਬਰ ਸਾਬਕਾ ਸਰਪੰਚ ਕਮਲਜੀਤ ਬਿੱਟੂ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਕੁਲਵੀਰ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।